• Sat. Oct 16th, 2021

Desh Punjab Times

Leading South Asian Newspaper of BC

Month: July 2021

  • Home
  • ਕਿਸਾਨਾਂ ਦੀ ਬੇਇੱਜ਼ਤੀ ਕਰ ਰਹੀ ਹੈ ਸਰਕਾਰ: ਪ੍ਰਿਯੰਕਾ

ਕਿਸਾਨਾਂ ਦੀ ਬੇਇੱਜ਼ਤੀ ਕਰ ਰਹੀ ਹੈ ਸਰਕਾਰ: ਪ੍ਰਿਯੰਕਾ

ਨਵੀਂ ਦਿੱਲੀ: ਪਿਛਲੇ ਸਾਲ ਤੋਂ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਹੱਦਾਂ ’ਤੇ ਅੰਦੋਲਨ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦਾ ਰਿਕਾਰਡ ਨਾ ਹੋਣ ਸਬੰਧੀ ਕੇਂਦਰ ਦੇ ਬਿਆਨ ਤੋਂ ਬਾਅਦ ਕਾਂਗਰਸ ਆਗੂ…

ਨਵਜੋਤ ਸਿੱਧੂ ਦੇ ਬਿਆਨ ਨਾਲ ਵਧ ਸਕਦੀਆਂ ਕਾਂਗਰਸ ਦੀਆਂ ਮੁਸ਼ਕਲਾਂ, ਕਿਰਤੀ ਕਿਸਾਨ ਯੂਨੀਅਨ ਨੇ ਕੀਤਾ ਇਹ ਵੱਡਾ ਐਲਾਨ

ਜੇਐੱਨਐੱਨ, ਚੰਡੀਗੜ੍ਹ : ਕਿਰਤੀ ਕਿਸਾਨ ਯੂਨੀਅਨ (ਕੇਕੇਯੂ) ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਅਤੇ ਮੀਤ ਪ੍ਰਧਾਨ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਨਵਜੋਤ ਸਿੱਧੂ ਦੇ ਬਿਆਨ…

ਰਾਘਵ ਚੱਢਾ ਨੇ ਨਵਜੋਤ ਸਿੱਧੂ ਨੂੰ ਦਿੱਤੀ ਸ਼ੁੱਭਕਾਮਨਾਵਾਂ, ਨਾਲ ਹੀ ਕੀਤੀ ਇਹ ਉਮੀਦ…

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਬੁਲਾਰੇ, ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਕਾਂਗਰਸ ‘ਚ ਚੱਲ ਰਹੇ ਅੰਦਰੂਨੀ ਯੁੱਧ ਨੇ ਇੱਕ ਗੱਲ ਸਪੱਸ਼ਟ ਕਰ ਦਿੱਤੀ ਹੈ ਕਿ…

ਨਵਜੋਤ ਸਿੱਧੂ ਦੇ ਹੱਕ ‘ਚ ਡਟੇ ਸੁਨੀਲ ਜਾਖੜ, ਬੋਲੇ ਹੁਣ ਸਿੱਧੂ ‘ਤੇ ਸਭ ਦੀਆਂ ਨਜ਼ਰਾਂ

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੱਧੂ ਅੱਜ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ ਮਿਲਣ ਪੰਚਕੂਲਾ ਪਹੁੰਚੇ। ਸੁਨੀਲ ਜਾਖੜ ਨੇ ਨਵਜੋਤ ਸਿੱਧੂ ਦਾ ਫੁੱਲਾਂ ਦੇ…

ਪਹਿਲਾਂ ਕਦੇ ਇੰਨੇ ਅਸਹਿਜ ਨਹੀਂ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਜਾਣੋ ਕੀ ਹਨ ਹੁਣ ਉਨ੍ਹਾਂ ਕੋਲ ਬਦਲ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਤਮਾਮ ਵਿਰੋਧ ਅਤੇ ਜਾਤੀ ਸਮੀਕਰਨ ਵਿਖਾਉਣ ਦੇ ਬਾਵਜ਼ੂਦ ਕਾਂਗਰਸ ਹਾਈ ਕਮਾਨ ਨੇ ਜਿਸ ਤਰ੍ਹਾਂ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਦਾ ਪ੍ਰਧਾਨ ਬਣਾ…

ਪੰਜਾਬ ਵਿਚ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਸਾਰਿਆਂ ਨਾਲ ਮਿਲ ਕੇ ਕੰਮ ਕਰਾਂਗਾ: ਸਿੱਧੂ

ਚੰਡੀਗੜ੍ਹ: ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਦੀ ਪੰਜਾਬ ਇਕਾਈ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਉੱਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦੇ ਹੋਏ ਅੱਜ ਕਿਹਾ ਕਿ ਉਹ ਸੂਬੇ ਵਿਚ ਪਾਰਟੀ ਦੇ ਜਥੇਬੰਦਕ…

ਮੌਨਸੂਨ ਸੈਸ਼ਨ: ਨਵੇਂ ਮੰਤਰੀਆਂ ਦੀ ਜਾਣ-ਪਛਾਣ ਦੌਰਾਨ ਲੋਕ ਸਭਾ ਵਿਚ ਵਿਰੋਧੀ ਧਿਰ ਦਾ ਹੰਗਾਮਾ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲੋਕ ਸਭਾ ਵਿਚ ਨਵੇਂ ਮੰਤਰੀਆਂ ਦੀ ਜਾਣ-ਪਛਾਣ ਕਰਵਾਏ ਜਾਣ ਦੌਰਾਨ ਅੱਜ ਵਿਰੋਧੀ ਧਿਰ ਵੱਲੋਂ ਹੰਗਾਮਾ ਕੀਤਾ ਗਿਆ। ਉਪਰੰਤ ਪ੍ਰਧਾਨ ਮੰਤਰੀ ਨੇ ਕਾਂਗਰਸ ਸਣੇ ਕੁਝ…

ਡੇਰੇ ‘ਚ ਸਾਧੂਆਂ ਨੂੰ ਨਿਪੁੰਸਕ ਬਣਾਉਣ ਦੇ ਮਾਮਲੇ ‘ਚ ਸੀਬੀਆਈ ਦੀ ਪਟੀਸ਼ਨ ‘ਤੇ ਗੁਰਮੀਤ ਰਾਮ ਰਹੀਮ ਨੂੰ ਨੋਟਿਸ

ਚੰਡੀਗੜ੍ਹ : ਸੀਬੀਆਈ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab & Haryana HighCourt) ‘ਚ ਅਰਜ਼ੀ ਦਾਇਰ ਕਰ ਕੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ (Gurmeet Ram Rahim) ਖਿਲਾਫ਼ ਡੇਰੇ ‘ਚ…

ਸੰਸਦ ਭਵਨ ਦੇ ਬਾਹਰ ਕਿਸਾਨ ਚਲਾਉਣਗੇ ਆਪਣੀ ਸੰਸਦ

ਨਵੀਂ ਦਿੱਲੀ: ਕਿਰਤੀ ਕਿਸਾਨ ਯੂਨੀਅਨ ਦੇ ਆਗੂ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਐਲਾਨ ਕੀਤਾ ਕਿ ਕਿਸਾਨ ਹੁਣ ਲੋਕ ਸਭਾ ਦੇ ਮੌਨਸੂਨ ਸੈਸ਼ਨ ਦੌਰਾਨ ਆਪਣੀ ਸੰਸਦ ਵੀ ਚਲਾਉਣਗੇ ਸ਼ਾਂਤਮਈ ਤਰੀਕੇ…

Pakistani Taliban Attack: ਪਾਕਿਸਤਾਨੀ ਤਾਲਿਬਾਨ ਨੇ ਫੌਜ ‘ਤੇ ਕੀਤਾ ਹਮਲਾ, 15 ਜਵਾਨਾਂ ਦੀ ਮੌਤ, ਕਈਆਂ ਨੂੰ ਕੀਤਾ ਅਗਵਾ

ਇਸਲਾਮਾਬਾਦ: ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਨੇ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿਚ ਸਥਿਤ ਕੁਰੱਮ ਵਿਚ ਪਾਕਿਸਤਾਨੀ ਸੈਨਾ ‘ਤੇ ਹਮਲਾ ਕੀਤਾ ਹੈ। ਇਸ ਹਮਲੇ ਵਿਚ ਪਾਕਿਸਤਾਨੀ ਸੈਨਾ ਦੇ ਕਪਤਾਨ ਸਣੇ 12 ਤੋਂ 15…