August 16, 2021

0 Minutes
ਪੰਜਾਬ

ਨਵਜੋਤ ਸਿੱਧੂ ਨੇ ਹੁਣ ਸਾਬਕਾ ਹਾਕੀ ਕਪਤਾਨ ਪਰਗਟ ਸਿੰਘ ਨੂੰ ਨਿਯੁਕਤ ਕੀਤਾ ਪੰਜਾਬ ਕਾਂਗਰਸ ਦਾ ਜਨਰਲ ਸਕੱਤਰ

ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਜਲੰਧਰ ਕੈਂਟ ਤੋਂ ਵਿਧਾਇਕ ਤੇ ਸਾਬਕਾ ਹਾਕੀ ਕਪਤਾਨ ਪਰਗਟ ਸਿੰਘ (Pargat Singh) ਨੂੰ ਪੰਜਾਬ ਪ੍ਰਦੇਸ਼ ਕਾਂਗਰਸ (PPCC) ਦਾ ਜਨਰਲ ਸਕੱਤਰ ਨਿਯੁਕਤ...
Read More
0 Minutes
ਦੇਸ਼-ਵਿਦੇਸ਼

ਅਫ਼ਗਾਨਿਸਤਾਨ ‘ਤੇ ਮੁੜ ਤਾਲਿਬਾਨ ਦਾ ਕਬਜ਼ਾ, ਅਸ਼ਰਫ ਗਨੀ ਤੇ ਕਈ ਵੱਡੇ ਲੀਡਰਾਂ ਨੇ ਦੇਸ਼ ਛੱਡਿਆ

ਕਾਬੁਲ, ਰਾਇਟਰ : ਤਾਲਿਬਾਨ ਨੇ ਮੁੜ ਅਫ਼ਗਾਨਿਸਤਾਨ ‘ਤੇ ਕਬਜ਼ਾ ਜਮਾ ਲਿਆ ਹੈ। ਤਾਲਿਬਾਨ ਦੇ ਅੱਤਵਾਦੀਆਂ ਨੇ ਐਤਵਾਰ ਸਵੇਰ ਤੋਂ ਹੀ ਘੇਰਾਬੰਦੀ ਕਰ ਲਈ ਸੀ। ਬਾਅਦ ਵਿਚ ਜਦੋਂ ਉਹ ਕਾਬੁਲ ‘ਚ ਵੜੇ ਤਾਂ ਅਫ਼ਗਾਨਿਸਤਾਨ ਦੀ ਫੌਜ...
Read More
0 Minutes
ਕੈਨੇਡਾ

ਕੈਨੇਡਾ ‘ਚ 30 ਸਤੰਬਰ ਨੂੰ ਹੋਣਗੀਆਂ ਚੋਣਾਂ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੀਤਾ ਐਲਾਨ

ਪ੍ਰਧਾਨ ਮੰਤਰੀ ਜਸਟਿਨ ਟਰੂਡੋ (Justin Trudeau) ਨੇ ਐਤਵਾਰ ਨੂੰ ਦੇਸ਼ ਵਿਚ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਤੇ ਕਿਹਾ ਕਿ ਉਹ ਕੈਨੇਡਾ ਦੇ ਵਿਸ਼ਵ ਦੇ ਸਭ ਤੋਂ ਵੱਧ ਟੀਕਾਕਰਨ ਵਾਲੇ ਦੇਸ਼ਾਂ ਵਿਚੋਂ ਇਕ ਹੋਣ ਦਾ...
Read More
0 Minutes
ਖ਼ਬਰਸਾਰ

ਲਾਲ ਕਿਲ੍ਹੇ ਦੀ ਫਸੀਲ ਤੋਂ ਬੋਲੇ ਪੀਐੱਮ ਮੋਦੀ- ਹੁਣ ਧੀਆਂ ਵੀ ਪੜ੍ਹਨਗੀਆਂ ਸੈਨਿਕ ਸਕੂਲਾਂ ’ਚ

ਨਵੀਂ ਦਿੱਲੀ, ਏਜੰਸੀਆਂ : ਦੇਸ਼ ਅੱਜ 75ਵਾਂ ਆਜ਼ਾਦੀ ਦਿਹਾੜਾ (75th Independence Day)ਮਨਾ ਰਿਹਾ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਲਾਲ ਕਿਲ੍ਹੇ ਦੀ ਪ੍ਰਾਚੀਰ ’ਤੇ ਤਿਰੰਗਾ ਲਹਿਰਾਉਣਗੇ ਅਤੇ ਰਾਸ਼ਟਰ ਨੂੰ ਸੰਬੋਧਨ ਕਰਨਗੇ। ਇਸ ਸਾਲ...
Read More
0 Minutes
ਦੇਸ਼-ਵਿਦੇਸ਼

ਅਫ਼ਗਾਨਿਸਤਾਨ ‘ਚ ਫਸੇ ਭਾਰਤੀ ਇਨ੍ਹਾਂ ਨੰਬਰਾਂ ‘ਤੇ ਲੈ ਸਕਦੇ ਹਨ ਮਦਦ, ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਵਧੀ ਚਿੰਤਾ

ਨਵੀਂ ਦਿੱਲੀ/ਕਾਬੁਲ (ਰਾਇਟਰਸ/ਜੇਐੱਨਐੱਨ) : ਅਫ਼ਗਾਨਿਸਤਾਨ ਸਬੰਧੀ ਜਿਹੜਾ ਖਦਸ਼ਾ ਆਲਮੀ ਮੰਚ ‘ਤੇ ਵੱਖ-ਵੱਖ ਦੇਸ਼ਾਂ ਵੱਲੋਂ ਪ੍ਰਗਟਾਇਆ ਜਾ ਰਿਹਾ ਸੀ, ਉਹ ਹੁਣ ਹਕੀਕਤ ‘ਚ ਬਦਲ ਗਿਆ ਹੈ। ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਤੇ ਉੱਥੇ ਸਥਿਤ ਰਾਸ਼ਟਰੀ ਨਿਵਾਸ ‘ਤੇ...
Read More
0 Minutes
ਖ਼ਬਰਸਾਰ

ਅਮਰੀਕਾ ਤੇ ਭਾਰਤ ਸਣੇ ਕਈ ਦੇਸ਼ ਆਪਣੇ ਨਾਗਰਿਕਾਂ ਨੂੰ ਅਫਗਾਨਿਸਤਾਨ ਤੋਂ ਲਿਆ ਰਹੇ ਹਨ ਵਾਪਸ, 60 ਤੋਂ ਜ਼ਿਆਦਾ ਦੇਸ਼ਾਂ ਨੇ ਦਿਖਾਈ ਇਕਜੁੱਟਤਾ

ਵਾਸ਼ਿੰਗਟਨ, ਏਐਨਆਈ : ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ ਐਤਵਾਰ ਨੂੰ ਤਾਲਿਬਾਨ ਦਾ ਕਬਜ਼ਾ ਹੋ ਗਿਆ। ਇਸ ਤੋਂ ਬਾਅਦ ਅਮਰੀਕਾ, ਭਾਰਤ, ਬ੍ਰਿਟੇਨ ਸਣੇ ਕਈ ਦੇਸ਼ ਆਪਣੇ ਨਾਗਰਿਕਾਂ ਨੂੰ ਉਥੋਂ ਕੱਢਣ ਦੀ ਕੋਸ਼ਿਸ਼ ‘ਚ ਲੱਗੇ ਹਨ। ਕਾਬੁਲ...
Read More
YouTube
Instagram
WhatsApp
Snapchat