October 12, 2021

0 Minutes
ਪੰਜਾਬ

Arvind Kejriwal: ਪੰਜਾਬ ‘ਚ ਚੋਣ ਮੁਹਿੰਮ ਭਖਾਉਣ ਆ ਰਹੇ ਅਰਵਿੰਦ ਕੇਜਰੀਵਾਲ, ਦੋ ਦਿਨ ਸੂਬੇ ‘ਚ ਰਹਿਣਗੇ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੌਰੇ ਉੱਪਰ ਆ ਰਹੇ ਹਨ। ਉਹ ਦੋ ਦਿਨ ਪੰਜਾਬ ਵਿੱਚ ਰਹਿਣਗੇ। ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਾਜ਼ਾ ਸਰਵੇਖਣ ਵਿੱਚ ਆਮ...
Read More
0 Minutes
ਪੰਜਾਬ

ਜੰਮੂ-ਕਸ਼ਮੀਰ ‘ਚ ਸੈਨਿਕਾਂ ਦੀ ਸ਼ਹਾਦਤ ‘ਤੇ ਕੈਪਟਨ ਦਾ ਬਿਆਨ, ਕਿਹਾ ਸਾਡਾ ਡਰ ਸੱਚ ਸਾਬਤ ਹੋ ਰਿਹਾ

ਚੰਡੀਗੜ੍ਹ: ਕੁਝ ਸਮੇਂ ਤੋਂ ਜੰਮੂ–ਕਸ਼ਮੀਰ ‘ਚ ਅੱਤਵਾਦੀ ਹਮਲੇ ਵਧੇ ਰਹੇ ਹਨ ਤੇ ਘਾਟੀ ‘ਚ ਘੱਟ ਗਿਣਤੀ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਅਜਿਹੀ ਸਥਿਤੀ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੰਮੂ–ਕਸ਼ਮੀਰ ਵਿੱਚ...
Read More
0 Minutes
ਪੰਜਾਬ

Lakhimpur Kheri Violence: ਲਖੀਮਪੁਰ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਤੋੰ ਹੋਰ ਪੁੱਛਗਿੱਛ ਕਰੇਗੀ ਪੁਲਿਸ

Lakhimpur Kheri Violence: ਕੇਂਦਰੀ ਮੰਤਰੀ ਅਜੈ ਮਿਸ਼ਰਾ ‘ਟੇਨੀ‘ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਅਦਾਲਤ ਨੇ ਸੋਮਵਾਰ ਨੂੰ ਤਿੰਨ ਦਿਨਾਂ ਦੀ ਪੁਲਿਸ ਹਿਰਾਸਤ ‘ਚ ਭੇਜਣ ਦਾ ਹੁਕਮ ਦਿੱਤਾ ਹੈ। ਅੱਜ ਪੁਲਿਸ ਆਸ਼ੀਸ਼ ਮਿਸ਼ਰਾ ਨੂੰ ਲਖੀਮਪੁਰ ਜ਼ਿਲ੍ਹਾ ਜੇਲ੍ਹ ਤੋਂ ਆਪਣੀ...
Read More
0 Minutes
ਕੈਨੇਡਾ

ਪ੍ਰਧਾਨ ਮੰਤਰੀ ਵੱਲੋਂ ਸਾਡੇ ਸੱਦਿਆਂ ਦਾ ਜਵਾਬ ਨਾ ਦਿੱਤਾ ਜਾਣਾ ਸਾਡੀ ਬੇਇੱਜ਼ਤੀ : ਫਰਸਟ ਨੇਸ਼ਨ

ਕੈਮਲੂਪਸ, 7 ਅਕਤੂਬਰ (ਪੋਸਟ ਬਿਊਰੋ) : ਕੈਮਲੂਪਸ ਤੇ ਸੈਕਵੇਪੈਮਕ ਫਰਸਟ ਨੇਸ਼ਨ ਦਾ ਕਹਿਣਾ ਹੈ ਕਿ ਪਹਿਲੇ ਨੈਸ਼ਨਲ ਡੇਅ ਫੌਰ ਟਰੁੱਥ ਐਂਡ ਰੀਕੌਂਸੀਲਿਏਸ਼ਨ ਮੌਕੇ ਦਿੱਤੇ ਗਏ ਸੱਦੇ ਦਾ ਕੋਈ ਜਵਾਬ ਨਾ ਦੇ ਕੇ ਪ੍ਰਧਾਨ ਮੰਤਰੀ...
Read More
0 Minutes
ਕੈਨੇਡਾ

ਸਤੰਬਰ ਵਿੱਚ ਕੈਨੇਡਾ ਵਿੱਚ ਪੈਦਾ ਹੋਏ ਰੋਜ਼ਗਾਰ ਦੇ 157,000 ਮੌਕੇ

ਓਟਵਾ, 8 ਅਕਤੂਬਰ (ਪੋਸਟ ਬਿਊਰੋ) : ਪਿਛਲੇ ਮਹੀਨੇ ਕੈਨੇਡਾ ਦੇ ਅਰਥਚਾਰੇ ਨੇ ਨਵਾਂ ਮੀਲ ਪੱਥਰ ਕਾਇਮ ਕੀਤਾ ਜਦੋਂ ਸਤੰਬਰ ਵਿੱਚ ਰੋਜ਼ਗਾਰ ਦੇ 157,000 ਮਾਮਲੇ ਪੈਦਾ ਹੋਏ। ਇਸ ਨਾਲ ਰੋਜ਼ਗਾਰ ਮਹਾਂਮਾਰੀ ਤੋਂ ਪਹਿਲਾਂ ਵਾਲੇ ਪੱਧਰ...
Read More
0 Minutes
ਕੈਨੇਡਾ

ਡਬਲਿਊਐਚਓ, ਐਫਡੀਏ ਵੱਲੋਂ ਮਨਜ਼ੂਰਸ਼ੁਦਾ ਵੈਕਸੀਨਜ਼ ਲਵਾਉਣ ਵਾਲੇ ਟਰੈਵਲਰਜ਼ ਨੂੰ ਸਵੀਕਾਰੇਗਾ ਅਮਰੀਕਾ

ਓਟਵਾ, 11 ਅਕਤੂਬਰ (ਪੋਸਟ ਬਿਊਰੋ) : ਅਗਲੇ ਮਹੀਨੇ ਤੋਂ ਜਦੋਂ ਅਮਰੀਕਾ ਵੱਲੋਂ ਟਰੈਵਲ ਸਬੰਧੀ ਪਾਬੰਦੀਆਂ ਹਟਾਈਆਂ ਜਾਣਗੀਆਂ ਤਾਂ ਕੋਵਿਡ-19 ਖਿਲਾਫ ਆਕਸਫੋਰਡ ਐਸਟ੍ਰਾਜੈ਼ਨੇਕਾ ਵੈਕਸੀਨ ਦੇ ਸ਼ੌਟ ਲੈ ਚੁੱਕੇ ਕੈਨੇਡੀਅਨ ਉੱਧਰ ਦਾ ਦੌਰਾ ਕਰ ਸਕਣਗੇ। ਪਰ...
Read More
0 Minutes
ਖ਼ਬਰਸਾਰ

ਕੇਂਦਰੀ ਮੰਤਰੀ ਦੀ ਬਰਖ਼ਾਸਤਗੀ ਦੀ ਮੰਗ ’ਤੇ ਮੌਨ ਧਰਨੇ ’ਤੇ ਬੈਠੀ ਪ੍ਰਿਅੰਕਾ, ਕਿਹਾ-ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲਣ ਤਕ ਜਾਰੀ ਰਹੇਗਾ ਸੱਤਿਆਗ੍ਰਹਿ

ਸਟੇਟ ਬਿਊਰੋ, ਲਖਨਊ : ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰ ਦੀ ਬਰਖ਼ਾਸਤਗੀ ਦੀ ਮੰਗ ਨੂੰ ਲੈ ਕੇ ਕਾਂਗਰਸ ਦੀ ਰਾਸ਼ਟਰੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਦੀ ਅਗਵਾਈ ’ਚ ਕਾਂਗਰਸੀ ਨੇਤਾਵਾਂ ਤੇ ਵਰਕਰਾਂ ਨੇ ਸੋਮਵਾਰ ਨੂੰ...
Read More
0 Minutes
ਖ਼ਬਰਸਾਰ

ਡੇਰਾ ਮੁਖੀ ਰਾਮ ਰਹੀਮ ਸਮੇਤ ਪੰਜ ਦੋਸ਼ੀਆਂ ਨੂੰ ਸੁਣਾਈ ਜਾਵੇਗੀ ਸਜ਼ਾ, ਪੰਚਕੂਲਾ ’ਚ 700 ਪੁਲਿਸ ਜਵਾਨਾਂ ਦੀ ਤਾਇਨਾਤੀ

ਜੇਐੱਨਐੱਨ, ਪੰਚਕੂਲਾ : ਬਹੁਚਰਚਿਤ ਰਣਜੀਤ ਸਿੰਘ ਹੱਤਿਆਕਾਂਡ ’ਚ ਮੰਗਲਵਾਰ ਸਵੇਰੇ 10 ਵਜੇ ਸੀਬੀਆਈ ਦੀ ਵਿਸ਼ੇਸ਼ ਅਦਾਲਤ ਗੁਰਮੀਤ ਰਾਮ ਰਹੀਮ ਸਿੰਘ ਸਮੇਤ ਪੰਜ ਮੁਲਜ਼ਮਾਂ ਨੂੰ ਸਜ਼ਾ ਸੁਣਾਏਗੀ। ਪੰਚਕੂਲਾ ਪੁਲਿਸ ਵਲੋਂ 17 ਨਾਕੇ ਲਗਾ ਕੇ ਸ਼ਹਿਰ ਦੀ...
Read More
0 Minutes
ਖ਼ਬਰਸਾਰ

ਫ਼ੌਜ ਨੇ ਹੱਥੋਂ-ਹੱਥ ਲਿਆ ਸ਼ਹਾਦਤ ਦਾ ਬਦਲਾ, ਸ਼ੋਪੀਆਂ ਮੁਕਾਬਲੇ ‘ਚ ਲਸ਼ਕਰ ਦੇ 3 ਅੱਤਵਾਦੀ ਢੇਰ

ਭਾਰਤੀ ਫ਼ੌਜ ਨੇ ਜੰਮੂ-ਕਸ਼ਮੀਰ ਦੇ ਪੁਣਛ ਐਨਕਾਊਂਟਰ ‘ਚ ਸ਼ਹੀਦ 4 ਜਵਾਨਾਂ ਤੇ 1 ਜੇਸੀਓ ਦੀ ਸ਼ਹਾਦਤ ਦਾ ਬਦਲਾ ਲੈ ਲਿਆ। ਇਨ੍ਹਾਂ ਦੀ ਸ਼ਹਾਦਤ ਦੇ ਚੰਦ ਘੰਟਿਆਂ ਬਾਅਦ ਹੀ ਫ਼ੌਜ ਨੇ ਮੁਕਾਬਲੇ ‘ਚ ਲਸ਼ਕਰ ਦੇ...
Read More
0 Minutes
ਦੇਸ਼-ਵਿਦੇਸ਼

ਇਮਰਾਨ ਖ਼ਾਨ ਤੇ ਪਾਕਿ ਫ਼ੌਜ ਵਿਚਕਾਰ ਆਈਐੱਸਆਈ ਮੁਖੀ ਬਾਰੇ ਟਕਰਾਅ

ਨਵੀਂ ਦਿੱਲੀ (ਏਜੰਸੀ) : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਫ਼ੌਜ ਨੂੰ ਕਿਹਾ ਕਿ ਉਹ ਪਾਕਿਸਤਾਨੀ ਖ਼ੁਫ਼ੀਆ ਏਜੰਸੀ ਆਈਐੱਸਆਈ ਦੇ ਨਵੇਂ ਪ੍ਰਮੁੱਖ ਫੈਜ਼ ਹਮੀਦ ਨੂੰ ਬਦਲਣ ਦੇ ਹਾਮੀ ਹਨ। ਇਸ ਕਾਰਨ ਪ੍ਰਧਾਨ ਮੰਤਰੀ ਦਫ਼ਤਰ...
Read More
YouTube
Instagram
WhatsApp
Snapchat