• Tue. May 17th, 2022

Desh Punjab Times

Leading South Asian Newspaper of BC

Month: November 2021

  • Home
  • ਚੰਨੀ ਦਾ ਸਿੱਧੂ ‘ਤੇ ਪਲਟਵਾਰ, ਕਿਹਾ – ਕਮਜ਼ੋਰ ਨਹੀਂ ਹਾਂ, ਬੇਅਦਬੀ ਤੇ ਨਸ਼ੇ ਦਾ ਮਸਲਾ ਹੱਲ ਕਰ ਕੇ ਰਹਾਂਗਾ, ਜਾਣੋ ਹੋਰ ਕੀ ਕਿਹਾ

ਚੰਨੀ ਦਾ ਸਿੱਧੂ ‘ਤੇ ਪਲਟਵਾਰ, ਕਿਹਾ – ਕਮਜ਼ੋਰ ਨਹੀਂ ਹਾਂ, ਬੇਅਦਬੀ ਤੇ ਨਸ਼ੇ ਦਾ ਮਸਲਾ ਹੱਲ ਕਰ ਕੇ ਰਹਾਂਗਾ, ਜਾਣੋ ਹੋਰ ਕੀ ਕਿਹਾ

ਚੰਡੀਗੜ੍ਹ : ਬੇਅਦਬੀ ਤੇ ਨਸ਼ੇ ਦੇ ਮੁੱਦੇ ’ਤੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਹਮਲੇ ਤੋਂ ਇਕ ਦਿਨ ਬਾਅਦ ਆਪਣੇ ਪਹਿਲੇ ਜਨਤਕ ਪ੍ਰੋਗਰਾਮ ’ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ਼ਾਰਿਆਂ-ਇਸ਼ਾਰਿਆਂ…

ਪਾਕਿਸਤਾਨ ’ਚ ਮਹਿੰਗਾਈ ਦੀ ਮਾਰ, ਪੈਟਰੋਲ ਤੋਂ ਬਾਅਦ ਹੁਣ ਬਿਜਲੀ ਵੀ ਮਹਿੰਗੀ

ਇਸਲਾਮਾਬਾਦ (ਏਐੱਨਆਈ) : ਪਾਕਿਸਤਾਨ ਦੀ ਜਨਤਾ ’ਤੇ ਮਹਿੰਗਾਈ ਦੀ ਮਾਰ ਵਧਦੀ ਜਾ ਰਹੀ ਹੈ। ਦੇਸ਼ ’ਚ ਲਗਾਤਾਰ ਪੰਜਵੇਂ ਹਫ਼ਤੇ ਮਹਿੰਗਾਈ ’ਚ ਵਾਧਾ ਦਰਜ ਕੀਤਾ ਗਿਆ। ਸੰਖਿਆਕੀ ਬਿਊਰੋ ਤੇ ਤਾਜ਼ਾ ਅੰਕੜਿਆਂ ਮੁਤਾਬਕ…

ਕਿਸਾਨਾਂ ਵੱਲੋਂ ਅਕਸ਼ੈ ਕੁਮਾਰ ਦੀ ਫ਼ਿਲਮ ‘ਸੂਰਿਆਵੰਸ਼ੀ’ ਦਾ ਵਿਰੋਧ

ਮਾਨਸਾ: ਖੇਤੀ ਕਾਨੂੰਨਾਂ ਖ਼ਿਲਾਫ਼ ਆਵਾਜ਼ ਨਾ ਉਠਾਉਣ ਦੇ ਰੋਸ ਵਜੋਂ ਕਿਸਾਨਾਂ ਨੇ ਅੱਜ ਵੱਖ-ਵੱਖ ਥਾਵਾਂ ’ਤੇ ਫਿਲਮ ਅਦਾਕਾਰ ਅਕਸ਼ੈ ਕੁਮਾਰ ਦੀ ਫ਼ਿਲਮ ‘ਸੂਰਿਆਵੰਸ਼ੀ’ ਦਾ ਵਿਰੋਧ ਕੀਤਾ। ਮਾਨਸਾ ਦੇ ਗ੍ਰੈਂਡ ਮਾਲ ਵਿੱਚ…

ਨਸ਼ਿਆਂ ਬਾਰੇ ਐੱਸਟੀਐੱਫ ਦੀ ਰਿਪੋਰਟ 18 ਨੂੰ ਖੁੱਲ੍ਹ ਸਕਦੀ ਹੈ: ਚੰਨੀ

ਚਮਕੌਰ ਸਾਹਿਬ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਲਿਫਾਫੇ ਵਿੱਚ ਬੰਦ ਪਈ ਐੱਸਟੀਐੱਫ ਦੀ ਨਸ਼ਿਆਂ ਸਬੰਧੀ ਰਿਪੋਰਟ 18 ਨਵੰਬਰ ਨੂੰ ਖੁੱਲ੍ਹ ਸਕਦੀ ਹੈ…

ਵਿਸ਼ਵ ਸਿਹਤ ਸੰਗਠਨ ਵੱਲੋਂ ‘ਕੋਵੈਕਸੀਨ’ ਨੂੰ ਮਨਜ਼ੂਰੀ ਮਿਲੀ

ਨਵੀਂ ਦਿੱਲੀ- ਵਿਸ਼ਵ ਸਿਹਤ ਸੰਗਠਨ (ਡਬਲਿਊ ਐਚ ਓ) ਨੇ ਭਾਰਤ ਵਿੱਚ ਬਣੀ ਹੋਈ ਕੋਵਿਡ-19 ਵੈਕਸੀਨ ‘ਕੋਵੈਕਸੀਨ’ ਦੀ ਐਮਰਜੈਂਸੀ ਵਰਤੋਂ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਸੰਬੰਧ ਵਿੱਚ ਸਿਹਤ ਸੰਗਠਨ…

ਕਿਸਾਨਾਂ ਨੇ ਭਾਜਪਾ ਪਾਰਲੀਮੈਂਟ ਮੈਂਬਰ ਦੀ ਕਾਰ ਦੇ ਸ਼ੀਸ਼ੇ ਤੋੜੇ

ਹਿਸਾਰ- ਭਾਰਤੀ ਜਨਤਾ ਪਾਰਟੀ ਦੇ ਹਰਿਆਣਾ ਵਿਚਲੇਪਾਰਲੀਮੈਂਟ ਮੈਂਬਰ ਰਾਮਚੰਦਰ ਜਾਂਗੜਾ ਦੇ ਕੱਲ੍ਹ ਹਿਸਾਰ ਜ਼ਿਲ੍ਹੇ ਦੇ ਦੌਰੇ ਦੌਰਾਨ ਕਿਸਾਨਾਂ ਨੇ ਉਨ੍ਹਾਂ ਵਿਰੁੱਧ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕੁਝ ਸ਼ਰਾਰਤੀ ਅਨਸਰਾਂ ਨੇ ਡਾਂਗਾਂ…

ਪੈਗਾਸਸ ਜਾਸੂਸੀ ਸਾਫਟਵੇਅਰ ਬਣਾਉਣ ਵਾਲੀ ਕੰਪਨੀ ਅਮਰੀਕਾ ਨੇ ਬਲੈਕਲਿਸਟ ਕੀਤੀ

ਵਾਸ਼ਿੰਗਟਨ- ਪੈਗਾਸਸ ਸਪਾਈਵੇਅਰ ਬਣਾਉਣ ਵਾਲੀ ਇਜ਼ਰਾਈਲ ਦੀ ਇੱਕ ਕੰਪਨੀ ਨੂੰ ਅਮਰੀਕੀ ਅਧਿਕਾਰੀਆਂ ਨੇ ਪਾਬੰਦੀਸ਼ੁਦਾ ਕੰਪਨੀਆਂ ਵਿੱਚ ਪਾ ਦਿੱਤਾ ਹੈ। ਕੰਪਨੀ ਦਾ ਉਦੇਸ਼ ਇਸ ਸਾਫ਼ਟਵੇਅਰ ਰਾਹੀਂ ਪੱਤਰਕਾਰਾਂ ਅਤੇ ਅਧਿਕਾਰੀਆਂ ਦੀ ਨਿਗਰਾਨੀ…

ਪਾਕਿਸਤਾਨੀ ਸਿੱਖਾਂ ਵੱਲੋਂ ਜਨਤਕ ਥਾਵਾਂ ਉਤੇ ਕ੍ਰਿਪਾਨ ਲਿਜਾਣ ਸਬੰਧੀ ਕਾਨੂੰਨ ਬਣਾਉਣ ਦੀ ਮੰਗ

ਪੇਸ਼ਾਵਰ: ਪਾਕਿਸਤਾਨ ਵਿੱਚ ਸਿੱਖ ਭਾਈਚਾਰੇ ਨੇ ‘ਕ੍ਰਿਪਾਨ ਸਬੰਧੀ ਇੱਕ ਕਾਨੂੰਨ ਬਣਾਉਣ ਦੀ ਮੰਗ ਰੱਖੀ ਹੈ। ਸਿੱਖ ਧਰਮ ਮੁਤਾਬਕ ਸਿੱਖਾਂ ਨੇ ਪੰਜ ‘ਕਕਾਰ’ ਮਤਲਬ ਕੇਸ, ਕੰਘਾ, ਕੜਾ, ਕੱਛਾ ਤੇ ਕਿਰਪਾਨ ਧਾਰਨ…

ਸਿਵਲੀਅਨ ਸਿਸਟਮ ਹਵਾਲੇ ਕੀਤੇ ਜਾਣਗੇ ਮਿਲਟਰੀ ਵਿੱਚ ਜਿਨਸੀ ਸ਼ੋਸ਼ਣ ਦੇ ਮਾਮਲੇ : ਆਨੰਦ

ਓਟਵਾ : ਰੱਖਿਆ ਮੰਤਰੀ ਅਨੀਤਾ ਆਨੰਦ ਦਾ ਕਹਿਣਾ ਹੈ ਕਿ ਮਿਲਟਰੀ ਵਿੱਚ ਕਥਿਤ ਤੌਰ ਉੱਤੇ ਜਿਨਸੀ ਸ਼ੋਸ਼ਣ ਦੇ ਲੱਗੇ ਦੋਸ਼ਾਂ ਦੀ ਜਾਂਚ ਤੇ ਕਾਰਵਾਈ ਹੁਣ ਸਿਵਲੀਅਨ ਸਿਸਟਮ ਦੇ ਹਵਾਲੇ ਕੀਤੀ…

ਵੈਕਸੀਨੇਸ਼ਨ ਨਾ ਕਰਵਾਉਣ ਵਾਲਿਆਂ ਲਈ ਲੜਨ ਵਾਸਤੇ ਕੰਜ਼ਰਵੇਟਿਵ ਕਾਇਮ ਕਰ ਰਹੇ ਹਨ ਸਿਵਲ ਲਿਬਰਟੀਜ਼ ਕਾਕਸ

ਓਟਵਾ: ਕੰਜ਼ਰਵੇਟਿਵ ਐਮਪੀਜ਼ ਤੇ ਸੈਨੇਟਰਜ਼ ਦਾ ਇੱਕ ਗਰੁੱਪ ਇੰਟਰ ਪਾਰਟੀ ਸਿਵਲ ਲਿਬਰਟੀਜ਼ ਕਾਕਸ ਕਾਇਮ ਕਰਨ ਦੀ ਤਿਆਰੀ ਕਰ ਰਿਹਾ ਹੈ। ਇਸ ਤਹਿਤ ਕੋਵਿਡ-19 ਖਿਲਾਫ ਵੈਕਸੀਨੇਸ਼ਨ ਨਾ ਕਰਵਾਉਣ ਕਾਰਨ ਨੌਕਰੀਆਂ ਤੋਂ…