2021

0 Minutes
ਪੰਜਾਬ

ਚੰਨੀ ਦਾ ਸਿੱਧੂ ‘ਤੇ ਪਲਟਵਾਰ, ਕਿਹਾ – ਕਮਜ਼ੋਰ ਨਹੀਂ ਹਾਂ, ਬੇਅਦਬੀ ਤੇ ਨਸ਼ੇ ਦਾ ਮਸਲਾ ਹੱਲ ਕਰ ਕੇ ਰਹਾਂਗਾ, ਜਾਣੋ ਹੋਰ ਕੀ ਕਿਹਾ

ਚੰਡੀਗੜ੍ਹ : ਬੇਅਦਬੀ ਤੇ ਨਸ਼ੇ ਦੇ ਮੁੱਦੇ ’ਤੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਹਮਲੇ ਤੋਂ ਇਕ ਦਿਨ ਬਾਅਦ ਆਪਣੇ ਪਹਿਲੇ ਜਨਤਕ ਪ੍ਰੋਗਰਾਮ ’ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ਼ਾਰਿਆਂ-ਇਸ਼ਾਰਿਆਂ ’ਚ ਸਿੱਧੂ ਨੂੰ ਕਰਾਰਾ...
Read More
0 Minutes
ਖ਼ਬਰਸਾਰ

ਪਾਕਿਸਤਾਨ ’ਚ ਮਹਿੰਗਾਈ ਦੀ ਮਾਰ, ਪੈਟਰੋਲ ਤੋਂ ਬਾਅਦ ਹੁਣ ਬਿਜਲੀ ਵੀ ਮਹਿੰਗੀ

ਇਸਲਾਮਾਬਾਦ (ਏਐੱਨਆਈ) : ਪਾਕਿਸਤਾਨ ਦੀ ਜਨਤਾ ’ਤੇ ਮਹਿੰਗਾਈ ਦੀ ਮਾਰ ਵਧਦੀ ਜਾ ਰਹੀ ਹੈ। ਦੇਸ਼ ’ਚ ਲਗਾਤਾਰ ਪੰਜਵੇਂ ਹਫ਼ਤੇ ਮਹਿੰਗਾਈ ’ਚ ਵਾਧਾ ਦਰਜ ਕੀਤਾ ਗਿਆ। ਸੰਖਿਆਕੀ ਬਿਊਰੋ ਤੇ ਤਾਜ਼ਾ ਅੰਕੜਿਆਂ ਮੁਤਾਬਕ ਚਾਰ ਨਵੰਬਰ ਨੂੰ ਖ਼ਤਮ...
Read More
0 Minutes
ਪੰਜਾਬ

ਕਿਸਾਨਾਂ ਵੱਲੋਂ ਅਕਸ਼ੈ ਕੁਮਾਰ ਦੀ ਫ਼ਿਲਮ ‘ਸੂਰਿਆਵੰਸ਼ੀ’ ਦਾ ਵਿਰੋਧ

ਮਾਨਸਾ: ਖੇਤੀ ਕਾਨੂੰਨਾਂ ਖ਼ਿਲਾਫ਼ ਆਵਾਜ਼ ਨਾ ਉਠਾਉਣ ਦੇ ਰੋਸ ਵਜੋਂ ਕਿਸਾਨਾਂ ਨੇ ਅੱਜ ਵੱਖ-ਵੱਖ ਥਾਵਾਂ ’ਤੇ ਫਿਲਮ ਅਦਾਕਾਰ ਅਕਸ਼ੈ ਕੁਮਾਰ ਦੀ ਫ਼ਿਲਮ ‘ਸੂਰਿਆਵੰਸ਼ੀ’ ਦਾ ਵਿਰੋਧ ਕੀਤਾ। ਮਾਨਸਾ ਦੇ ਗ੍ਰੈਂਡ ਮਾਲ ਵਿੱਚ ਕਿਸਾਨਾਂ ਨੇ ਫ਼ਿਲਮ ਬੰਦ...
Read More
0 Minutes
ਪੰਜਾਬ

ਨਸ਼ਿਆਂ ਬਾਰੇ ਐੱਸਟੀਐੱਫ ਦੀ ਰਿਪੋਰਟ 18 ਨੂੰ ਖੁੱਲ੍ਹ ਸਕਦੀ ਹੈ: ਚੰਨੀ

ਚਮਕੌਰ ਸਾਹਿਬ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਲਿਫਾਫੇ ਵਿੱਚ ਬੰਦ ਪਈ ਐੱਸਟੀਐੱਫ ਦੀ ਨਸ਼ਿਆਂ ਸਬੰਧੀ ਰਿਪੋਰਟ 18 ਨਵੰਬਰ ਨੂੰ ਖੁੱਲ੍ਹ ਸਕਦੀ ਹੈ ਅਤੇ ਸਰਕਾਰ ਵੱਲੋਂ ਇਸ...
Read More
0 Minutes
ਪੰਜਾਬ

ਵਿਸ਼ਵ ਸਿਹਤ ਸੰਗਠਨ ਵੱਲੋਂ ‘ਕੋਵੈਕਸੀਨ’ ਨੂੰ ਮਨਜ਼ੂਰੀ ਮਿਲੀ

ਨਵੀਂ ਦਿੱਲੀ- ਵਿਸ਼ਵ ਸਿਹਤ ਸੰਗਠਨ (ਡਬਲਿਊ ਐਚ ਓ) ਨੇ ਭਾਰਤ ਵਿੱਚ ਬਣੀ ਹੋਈ ਕੋਵਿਡ-19 ਵੈਕਸੀਨ ‘ਕੋਵੈਕਸੀਨ’ ਦੀ ਐਮਰਜੈਂਸੀ ਵਰਤੋਂ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਸੰਬੰਧ ਵਿੱਚ ਸਿਹਤ ਸੰਗਠਨ ਦੀ ਟੈਕਨੀਕਲ ਕਮੇਟੀ ਨੇ...
Read More
0 Minutes
ਪੰਜਾਬ

ਕਿਸਾਨਾਂ ਨੇ ਭਾਜਪਾ ਪਾਰਲੀਮੈਂਟ ਮੈਂਬਰ ਦੀ ਕਾਰ ਦੇ ਸ਼ੀਸ਼ੇ ਤੋੜੇ

ਹਿਸਾਰ- ਭਾਰਤੀ ਜਨਤਾ ਪਾਰਟੀ ਦੇ ਹਰਿਆਣਾ ਵਿਚਲੇਪਾਰਲੀਮੈਂਟ ਮੈਂਬਰ ਰਾਮਚੰਦਰ ਜਾਂਗੜਾ ਦੇ ਕੱਲ੍ਹ ਹਿਸਾਰ ਜ਼ਿਲ੍ਹੇ ਦੇ ਦੌਰੇ ਦੌਰਾਨ ਕਿਸਾਨਾਂ ਨੇ ਉਨ੍ਹਾਂ ਵਿਰੁੱਧ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕੁਝ ਸ਼ਰਾਰਤੀ ਅਨਸਰਾਂ ਨੇ ਡਾਂਗਾਂ ਮਾਰ ਕੇ ਉਨ੍ਹਾਂ ਦੀ...
Read More
0 Minutes
ਖ਼ਬਰਸਾਰ

ਪੈਗਾਸਸ ਜਾਸੂਸੀ ਸਾਫਟਵੇਅਰ ਬਣਾਉਣ ਵਾਲੀ ਕੰਪਨੀ ਅਮਰੀਕਾ ਨੇ ਬਲੈਕਲਿਸਟ ਕੀਤੀ

ਵਾਸ਼ਿੰਗਟਨ- ਪੈਗਾਸਸ ਸਪਾਈਵੇਅਰ ਬਣਾਉਣ ਵਾਲੀ ਇਜ਼ਰਾਈਲ ਦੀ ਇੱਕ ਕੰਪਨੀ ਨੂੰ ਅਮਰੀਕੀ ਅਧਿਕਾਰੀਆਂ ਨੇ ਪਾਬੰਦੀਸ਼ੁਦਾ ਕੰਪਨੀਆਂ ਵਿੱਚ ਪਾ ਦਿੱਤਾ ਹੈ। ਕੰਪਨੀ ਦਾ ਉਦੇਸ਼ ਇਸ ਸਾਫ਼ਟਵੇਅਰ ਰਾਹੀਂ ਪੱਤਰਕਾਰਾਂ ਅਤੇ ਅਧਿਕਾਰੀਆਂ ਦੀ ਨਿਗਰਾਨੀ ਕਰਨਾ ਸੀ। ਇਸਰਾਈਲ ਦੀ...
Read More
0 Minutes
ਖ਼ਬਰਸਾਰ

ਪਾਕਿਸਤਾਨੀ ਸਿੱਖਾਂ ਵੱਲੋਂ ਜਨਤਕ ਥਾਵਾਂ ਉਤੇ ਕ੍ਰਿਪਾਨ ਲਿਜਾਣ ਸਬੰਧੀ ਕਾਨੂੰਨ ਬਣਾਉਣ ਦੀ ਮੰਗ

ਪੇਸ਼ਾਵਰ: ਪਾਕਿਸਤਾਨ ਵਿੱਚ ਸਿੱਖ ਭਾਈਚਾਰੇ ਨੇ ‘ਕ੍ਰਿਪਾਨ ਸਬੰਧੀ ਇੱਕ ਕਾਨੂੰਨ ਬਣਾਉਣ ਦੀ ਮੰਗ ਰੱਖੀ ਹੈ। ਸਿੱਖ ਧਰਮ ਮੁਤਾਬਕ ਸਿੱਖਾਂ ਨੇ ਪੰਜ ‘ਕਕਾਰ’ ਮਤਲਬ ਕੇਸ, ਕੰਘਾ, ਕੜਾ, ਕੱਛਾ ਤੇ ਕਿਰਪਾਨ ਧਾਰਨ ਕਰਨੇ ਹੁੰਦੇ ਹਨ, ਪਰ...
Read More
0 Minutes
ਕੈਨੇਡਾ

ਸਿਵਲੀਅਨ ਸਿਸਟਮ ਹਵਾਲੇ ਕੀਤੇ ਜਾਣਗੇ ਮਿਲਟਰੀ ਵਿੱਚ ਜਿਨਸੀ ਸ਼ੋਸ਼ਣ ਦੇ ਮਾਮਲੇ : ਆਨੰਦ

ਓਟਵਾ : ਰੱਖਿਆ ਮੰਤਰੀ ਅਨੀਤਾ ਆਨੰਦ ਦਾ ਕਹਿਣਾ ਹੈ ਕਿ ਮਿਲਟਰੀ ਵਿੱਚ ਕਥਿਤ ਤੌਰ ਉੱਤੇ ਜਿਨਸੀ ਸ਼ੋਸ਼ਣ ਦੇ ਲੱਗੇ ਦੋਸ਼ਾਂ ਦੀ ਜਾਂਚ ਤੇ ਕਾਰਵਾਈ ਹੁਣ ਸਿਵਲੀਅਨ ਸਿਸਟਮ ਦੇ ਹਵਾਲੇ ਕੀਤੀ ਜਾਵੇਗੀ ਤੇ ਇਨ੍ਹਾਂ ਦਾ...
Read More
0 Minutes
ਕੈਨੇਡਾ

ਵੈਕਸੀਨੇਸ਼ਨ ਨਾ ਕਰਵਾਉਣ ਵਾਲਿਆਂ ਲਈ ਲੜਨ ਵਾਸਤੇ ਕੰਜ਼ਰਵੇਟਿਵ ਕਾਇਮ ਕਰ ਰਹੇ ਹਨ ਸਿਵਲ ਲਿਬਰਟੀਜ਼ ਕਾਕਸ

ਓਟਵਾ: ਕੰਜ਼ਰਵੇਟਿਵ ਐਮਪੀਜ਼ ਤੇ ਸੈਨੇਟਰਜ਼ ਦਾ ਇੱਕ ਗਰੁੱਪ ਇੰਟਰ ਪਾਰਟੀ ਸਿਵਲ ਲਿਬਰਟੀਜ਼ ਕਾਕਸ ਕਾਇਮ ਕਰਨ ਦੀ ਤਿਆਰੀ ਕਰ ਰਿਹਾ ਹੈ। ਇਸ ਤਹਿਤ ਕੋਵਿਡ-19 ਖਿਲਾਫ ਵੈਕਸੀਨੇਸ਼ਨ ਨਾ ਕਰਵਾਉਣ ਕਾਰਨ ਨੌਕਰੀਆਂ ਤੋਂ ਹੱਥ ਧੁਆਉਣ ਵਾਲੇ ਕੈਨੇਡੀਅਨਜ਼...
Read More
YouTube
Instagram
WhatsApp
Snapchat