July 2022

0 Minutes
ਕੈਨੇਡਾ

ਚਾਰ ਪ੍ਰੋਵਿੰਸਾਂ ਲਈ ਜਾਰੀ ਕੀਤੀ ਗਈ ਹੀਟ ਵਾਰਨਿੰਗ

ਓਨਟਾਰੀਓ: ਐਨਵਾਇਰਮੈਂਟ ਕੈਨੇਡਾ ਵੱਲੋਂ ਮੰਗਲਵਾਰ ਨੂੰ ਓਨਟਾਰੀਓ, ਮੈਨੀਟੋਬਾ, ਸਸਕੈਚਵਨ ਤੇ ਕਿਊਬਿਕ ਲਈ ਹੀਟ ਵਾਰਨਿੰਗ ਜਾਰੀ ਕੀਤੀ ਗਈ। ਐਨਵਾਇਰਮੈਂਟ ਕੈਨੇਡਾ ਨੇ ਆਖਿਆ ਕਿ ਓਨਟਾਰੀਓ ਦੇ ਉੱਤਰਪੱਛਮੀ ਤੇ ਉੱਤਰਪੂਰਬੀ ਹਿੱਸਿਆਂ ਵਿੱਚ ਤਾਪਮਾਨ ਦੇ 30 ਡਿਗਰੀ ਸੈਲਸੀਅਸ...
Read More
0 Minutes
ਕੈਨੇਡਾ

ਜਿਨਸੀ ਹਮਲੇ ਵਰਗੇ ਦਾਅਵਿਆਂ ਨੂੰ ਸੈਟਲ ਕਰਨ ਲਈ ਰੱਖੇ ਫੰਡ ਕਾਰਨ ਹਾਕੀ ਕੈਨੇਡਾ ਉੱਤੇ ਵਰ੍ਹੇ ਟਰੂਡੋ

ਬ੍ਰਿਟਿਸ਼ ਕੋਲੰਬੀਆ: ਹਾਕੀ ਕੈਨੇਡਾ ਦੀ ਨਿਖੇਧੀ ਕਰਦੇ ਸਮੇਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੇ ਸ਼ਬਦਾਂ ਨੂੰ ਮਿੱਠੀ ਚਾਸ਼ਨੀ ਵਿੱਚ ਲਪੇਟਣ ਦੀ ਕੋਸਿ਼ਸ਼ ਵੀ ਨਹੀਂ ਕੀਤੀ, ਬੱਸ ਉਨ੍ਹਾਂ ਆਖਿਆ ਕਿ ਇਹ ਗੱਲ ਸਵੀਕਾਰਨਯੋਗ ਨਹੀਂ ਹੈ...
Read More
0 Minutes
ਖ਼ਬਰਸਾਰ

Indian Army Chief : ਢਾਕਾ ‘ਚ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨਾਲ ਭਾਰਤੀ ਫ਼ੌਜ ਮੁਖੀ ਨੇ ਕੀਤੀ ਮੁਲਾਕਾਤ

ਏਐਨਆਈ, ਨਵੀਂ ਦਿੱਲੀ : ਭਾਰਤੀ ਥਲ ਸੈਨਾ ਮੁਖੀ ਜਨਰਲ ਮਨੋਜ ਪਾਂਡੇ ਬੰਗਲਾਦੇਸ਼ ਦੇ ਚਾਰ ਦਿਨਾਂ ਦੌਰੇ ‘ਤੇ ਹਨ। ਇਸ ਦੌਰਾਨ ਮੰਗਲਵਾਰ ਨੂੰ ਉਨ੍ਹਾਂ ਨੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਫੋਨ ਕੀਤਾ। ਇਸ...
Read More
0 Minutes
ਕੈਨੇਡਾ

ਟੋਰਾਂਟੋ ਨਾਈਟ ਕਲੱਬ ‘ਚ ਗੋਲ਼ੀਬਾਰੀ ਦੌਰਾਨ ਜ਼ਖ਼ਮੀ ਹੋਏ ਪੰਜਾਬੀ ਨੌਜਵਾਨ ਦੀ ਮੌਤ

ਬਰੈਂਪਟਨ : ਟੋਰਾਂਟੋ ਦੇ ਇੱਕ ਨਾਈਟ ਕਲੱਬ ‘ਚ ਐਤਵਾਰ ਨੂੰ ਗੰਭੀਰ ਹਾਲਤ ‘ਚ ਜ਼ਖ਼ਮੀ ਹੋਏ ਪੰਜਾਬੀ ਨੌਜਵਾਨ ਪ੍ਰਦੀਪ ਸਿੰਘ ਬਰਾੜ ਦੀ ਮੌਤ ਹੋ ਗਈ ਹੈ। 26 ਸਾਲਾ ਪ੍ਰਦੀਪ ਸਿੰਘ ਬਰੈਂਪਟਨ ‘ਚ ਰਹਿ ਰਿਹਾ ਸੀ।...
Read More
0 Minutes
ਪੰਜਾਬ

ਸਿਮਰਜੀਤ ਬੈਂਸ ਨੂੰ ਬਰਨਾਲਾ ਜੇਲ੍ਹ ਭੇਜਿਆ, ਇੱਕ ਅਗਸਤ ਤਕ ਨਿਆਂਇਕ ਹਿਰਾਸਤ ਹੈ ਸਾਬਕਾ ਵਿਧਾਇਕ

ਬਰਨਾਲਾ : ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਲੁਧਿਆਣਾ ਜੇਲ੍ਹ ‘ਚੋਂ ਬਦਲ ਕੇ ਬਰਨਾਲਾ ਜੇਲ੍ਹ ਭੇਜਿਆ ਗਿਆ ਹੈ। ਲੁਧਿਆਣਾ ਪੁਲਿਸ ਨੇ ਬਰਨਾਲਾ ਦੀ ਜੇਲ੍ਹ ਵਿਚ ਮੰਗਲਵਾਰ ਬਾਅਦ ਦੁਪਹਿਰ...
Read More
0 Minutes
ਦੇਸ਼-ਵਿਦੇਸ਼

ਅਗਨੀਪਥ: ਜਾਤ ਨੂੰ ‘ਆਧਾਰ’ ਬਣਾਉਣ ਤੋਂ ਵਿਵਾਦ

ਨਵੀਂ ਦਿੱਲੀ: ਵਿਰੋਧੀ ਪਾਰਟੀਆਂ ਅਤੇ ਭਾਜਪਾ ਦੇ ਇਕ ਭਾਈਵਾਲ ਨੇ ਅੱਜ ਦਾਅਵਾ ਕੀਤਾ ਕਿ ਥਲ ਸੈਨਾ ਵੱਲੋਂ ਅਗਨੀਪਥ ਸਕੀਮ ਤਹਿਤ ਭਰਤੀ ਲਈ ਜਾਤ ਨੂੰ ‘ਆਧਾਰ’ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਫੌਜ...
Read More
0 Minutes
ਖ਼ਬਰਸਾਰ

ਨੂਪੁਰ ਸ਼ਰਮਾ ਨੂੰ ਸੁਪਰੀਮ ਕੋਰਟ ਤੋਂ ਰਾਹਤ; ਗ੍ਰਿਫ਼ਤਾਰੀ ’ਤੇ ਰੋਕ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅੱਜ ਭਾਜਪਾ ਵਿਚੋਂ ਮੁਅੱਤਲ ਪਾਰਟੀ ਤਰਜਮਾਨ ਨੂਪੁਰ ਸ਼ਰਮਾ ਨੂੰ ਪੈਗ਼ੰਬਰ ਮੁਹੰਮਦ ਉਤੇ ਕੀਤੀ ਗਈ ਟਿੱਪਣੀ ਦੇ ਮਾਮਲੇ ਵਿਚ ਅੰਤਰਿਮ ਰਾਹਤ ਦੇ ਦਿੱਤੀ ਹੈ। ਸਿਖ਼ਰਲੀ ਅਦਾਲਤ ਨੇ ਕਈ ਰਾਜਾਂ ਵਿਚ...
Read More
0 Minutes
ਕੈਨੇਡਾ

ਕੈਨੇਡੀਅਨ ਫੂਡ ਸਪਲਾਇਰਜ਼ ਨੇ ਗਰੌਸਰੀ ਦੀਆਂ ਕੀਮਤਾਂ ਵਿੱਚ ਹੋਰ ਵਾਧਾ ਹੋਣ ਦੇ ਦਿੱਤੇ ਸੰਕੇਤ

ਓਟਵਾ : ਕੈਨੇਡੀਅਨ ਫੂਡ ਸਪਲਾਇਰਜ਼ ਵੱਲੋਂ ਇੱਕ ਵਾਰੀ ਫਿਰ ਗਰੌਸਰੀ ਰੀਟੇਲਰਜ਼ ਨੂੰ ਨੋਟਿਸ ਜਾਰੀ ਕਰਕੇ ਕੀਮਤਾਂ ਵਿੱਚ ਵਾਧਾ ਹੋਣ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ। ਇਨ੍ਹਾਂ ਸਟੋਰਜ਼ ਨੂੰ ਲਿਖੇ ਗਏ ਪੱਤਰਾਂ ਵਿੱਚ ਆਖਿਆ ਗਿਆ...
Read More
0 Minutes
ਕੈਨੇਡਾ

ਸਰ੍ਹੀ ਵਿੱਚ ਰਿਪੁਦਮਨ ਸਿੰਘ ਮਲਿਕ ਦਾ ਕੀਤਾ ਗਿਆ ਕਤਲ

ਸਰ੍ਹੀ, ਬੀਸੀ: 1985 ਵਿੱਚ ਬੰਬ ਧਮਾਕੇ ਨਾਲ ਏਅਰ ਇੰਡੀਆ ਦੇ ਜਹਾਜ਼ ਨੂੰ ਉਡਾਉਣ ਦੇ ਮਾਮਲੇ ਵਿੱਚੋਂ ਬਰੀ ਹੋਏ ਰਿਪੁਦਮਨ ਸਿੰਘ ਮਲਿਕ ਨੂੰ ਸਰ੍ਹੀ, ਬੀਸੀ ਵਿੱਚ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ।...
Read More
0 Minutes
ਕੈਨੇਡਾ

ਬੱਚਿਆਂ ਲਈ ਮੌਡਰਨਾ ਦੀ ਕੋਵਿਡ-19 ਵੈਕਸੀਨ ਨੂੰ ਹੈਲਥ ਕੈਨੇਡਾ ਨੇ ਦਿੱਤੀ ਮਨਜ਼ੂਰੀ

ਓਟਵਾ: ਕੈਨੇਡਾ ਦੇ ਡਰੱਗ ਰੈਗੂਲੇਟਰ ਵੱਲੋਂ ਮੌਡਰਨਾ ਦੀ ਕੋਵਿਡ-19 ਵੈਕਸੀਨ ਨੂੰ ਇਨਫੈਂਟਸ ਤੇ ਪ੍ਰੀ-ਸਕੂਲਰਜ਼ ਲਈ ਵੀਰਵਾਰ ਨੂੰ ਮਨਜ਼ੂਰੀ ਦੇ ਦਿੱਤੀ ਗਈ। ਇਸ ਉਮਰ ਵਰਗ ਲਈ ਮਨਜ਼ੂਰ ਕੀਤੀ ਗਈ ਇਹ ਦੇਸ਼ ਦੀ ਪਹਿਲੀ ਵੈਕਸੀਨ ਹੈ।...
Read More
YouTube
Instagram
WhatsApp
Snapchat