ਬਰਨਾਲਾ : ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਲੁਧਿਆਣਾ ਜੇਲ੍ਹ ‘ਚੋਂ ਬਦਲ ਕੇ ਬਰਨਾਲਾ ਜੇਲ੍ਹ ਭੇਜਿਆ ਗਿਆ ਹੈ। ਲੁਧਿਆਣਾ ਪੁਲਿਸ ਨੇ ਬਰਨਾਲਾ ਦੀ ਜੇਲ੍ਹ ਵਿਚ ਮੰਗਲਵਾਰ ਬਾਅਦ ਦੁਪਹਿਰ ਉਨ੍ਹਾਂ ਨੂੰ ਤਬਦੀਲ ਕੀਤਾ ਹੈ। ਬੈਂਸ ਇੱਕ ਅਗਸਤ ਤਕ ਨਿਆਂਇਕ ਹਿਰਾਸਤ ਵਿਚ ਹਨ। ਉਨ੍ਹਾਂ ਨੂੰ ਲੁਧਿਆਣਾ ਜੇਲ੍ਹ ਚੋਂ ਤਬਦੀਲ ਕਰਨ ਦੀਆਂ ਤਰ੍ਹਾਂ-ਤਰ੍ਹਾਂ ਦੀਆਂ ਚਰਚਾਵਾਂ ਹਨ।
ਸਿਮਰਜੀਤ ਬੈਂਸ ਨੂੰ ਬਰਨਾਲਾ ਜੇਲ੍ਹ ਭੇਜਿਆ, ਇੱਕ ਅਗਸਤ ਤਕ ਨਿਆਂਇਕ ਹਿਰਾਸਤ ਹੈ ਸਾਬਕਾ ਵਿਧਾਇਕ
