August 29, 2022

0 Minutes
ਕੈਨੇਡਾ

AR Rahman ਦੇ ਨਾਮ ‘ਤੇ ਕੈਨੇਡਾ ‘ਚ ਸੜਕ, ਆਸਕਰ ਜੇਤੂ ਮਿਊਜ਼ਿਕ ਮੇਸਟਰੋ ਨੇ ਕਿਹਾ- ‘ਕਦੇ ਕਲਪਨਾ ਵੀ ਨਹੀਂ ਕੀਤੀ’

ਨਵੀਂ ਦਿੱਲੀ, ਜੇ.ਐੱਨ.ਐੱਨ : ਭਾਰਤੀ ਫਿਲਮ ਸੰਗੀਤ ਦੇ ਮਹਾਨ ਕਲਾਕਾਰ ਏ.ਆਰ. ਰਹਿਮਾਨ ਨੂੰ ਹੁਣ ਅਜਿਹਾ ਸਨਮਾਨ ਮਿਲਿਆ ਹੈ ਜਿਸਦੀ ਉਸਨੇ ਕਦੇ ਕਲਪਨਾ ਵੀ ਨਹੀਂ ਕੀਤੀ ਸੀ। ਕੈਨੇਡਾ ਦੇ ਸ਼ਹਿਰ ਮਾਰਖਮ ਵਿੱਚ ਇੱਕ ਗਲੀ ਦਾ...
Read More
0 Minutes
ਪੰਜਾਬ

ਗੈਂਗਸਟਰ ਗੋਲਡੀ ਬਰਾੜ ਦੀ ਧਮਕੀ ਤੋਂ ਬਾਅਦ ਜੇਲ੍ਹ ਮੰਤਰੀ ਹਰਜੋਤ ਬੈਂਸ ਦਾ ਨੇ ਵੀ ਕੀਤਾ ਟਵੀਟ

ਚੰਡੀਗੜ੍ਹ: ਗੈਂਗਸਟਰ ਗੋਲਡੀ ਬਰਾੜ ਵੱਲੋਂ ਸੋਸ਼ਲ ਮੀਡੀਆ ਜ਼ਰੀਏ ਦਿੱਤੀ ਧਮਕੀ ਦਾ ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਕਰਾਰ ਜਵਾਬ ਦਿੱਤਾ ਹੈ। ਉਨ੍ਹਾਂ ਟਵੀਟ ਕੀਤਾ ਹੈ ਕਿ ਜੇਲ੍ਹਾਂ ‘ਚ ਵੀਆਈਪੀ ਸਹੂਲਤਾਂ ਤੇ ਪੀਜ਼ੇ ਮਿਲਣ ਦੇ ਦਿਨ...
Read More
0 Minutes
ਖ਼ਬਰਸਾਰ

ਸੋਨਾਲੀ ਫੋਗਾਟ ਕੇਸ: ਨਸ਼ਾ ਤਸਕਰ ਤੇ ਰੈਸਟੋਰੈਂਟ ਮਾਲਕ ਗ੍ਰਿਫਤਾਰ

ਪਣਜੀ: ਭਾਜਪਾ ਆਗੂ ਸੋਨਾਲੀ ਫੋਗਾਟ ਦੇ ਕਤਲ ਕੇਸ ਵਿੱਚ ਪੁਲਸ ਨੇ ਕੱਲ੍ਹ ਗੋਆ ਦੇ ਇੱਕ ਰੈਸਟੋਰੈਂਟ ਮਾਲਕ ਤੇ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਕੇਸ ਵਿੱਚ ਪਹਿਲਾਂ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਨੂੰ...
Read More
0 Minutes
ਖ਼ਬਰਸਾਰ

ਉਲਝਣਾਂ ਵਿੱਚ ਫਸੀ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਦੀ ਚੋਣ ਲਈ ਪ੍ਰੋਗਰਾਮ ਦਾ ਐਲਾਨ

ਨਵੀਂ ਦਿੱਲੀ-ਬਹੁਤ ਸਾਰੀਆਂ ਉਲਝਣਾਂ ਤੇ ਵੱਡੀ ਗੁੱਟਬੰਦੀ ਵਿੱਚ ਫਸੀ ਹੋਈ ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਕਾਂਗਰਸ ਦੇ ਪ੍ਰਧਾਨ ਲਈ ਚੋਣ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਗਿਆ ਹੈ। ਅੱਜ ਦਿੱਲੀ ਵਿੱਚ ਹੋਈ ਕਾਂਗਰਸ ਵਰਕਿੰਗ...
Read More
0 Minutes
ਦੇਸ਼-ਵਿਦੇਸ਼

ਇਮਰਾਨ ਖ਼ਾਨ ਨੂੰ ਦੋ ਸੀਟਾਂ ਉੱਤੇ ਉਪ ਚੋਣਾਂ ਲੜਨ ਦੀ ਇਜਾਜ਼ਤ

ਲਾਹੌਰ- ਪਾਕਿਸਤਾਨ ਦੀ ਇੱਕਅਦਾਲਤ ਨੇ ਕੱਲ੍ਹ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਨੈਸ਼ਨਲ ਅਸੈਂਬਲੀ ਦੀਆਂ ਦੋ ਸੀਟਾਂ ਉੱਤੇ ਉਪ ਚੋਣਾਂ ਲੜਨ ਦੀ ਇਜਾਜ਼ਤ ਦੇ ਦਿੱਤੀ ਅਤੇ ਖ਼ਾਨ ਦੇ ਨਾਮਜ਼ਦਗੀ ਪੱਤਰ ਸਵੀਕਾਰ ਕੀਤੇ ਜਾਣ ਨੂੰ...
Read More
0 Minutes
ਦੇਸ਼-ਵਿਦੇਸ਼

ਪਾਕਿਸਤਾਨ ਵਿੱਚ ਹੜ੍ਹਾਂ ਤੇ ਮੌਤਾਂ ਦਾ 30 ਸਾਲਾਂ ਦਾ ਰਿਕਾਰਡ ਟੁੱਟਿਆ

ਇਸਲਾਮਾਬਾਦ: -ਪਾਕਿਸਤਾਨਵਿੱਚਅੱਜਕੱਲ੍ਹ ਹੜ੍ਹਾਂ ਕਾਰਨ ਹਾਹਾਕਾਰ ਮੱਚੀ ਹੋਈ ਹੈ ਅਤੇ ਇਸ ਨਾਲ ਲੱਖਾਂ ਲੋਕ ਪ੍ਰਭਾਵਿਤ ਹੋਣ ਤੋਂ ਇਲਾਵਾ ਮੌਤਾਂ ਦੀ ਗਿਣਤੀ 1000 ਨੂੰ ਟੱਪ ਗਈ ਹੈ। ਇਸ ਬਾਰੇ ਪਾਕਿਸਤਾਨ ਦੀ ਕੌਮੀ ਆਫ਼ਤ ਪ੍ਰਬੰਧ ਅਥਾਰਟੀ ਦੇ...
Read More
0 Minutes
ਪੰਜਾਬ

ਵਿਜੀਲੈਂਸ ਭਾਰਤ ਭੂਸ਼ਣ ਆਸ਼ੂ ਦੇ ਦੁਬਈ ਨਿਵੇਸ਼ ਦੀ ਜਾਂਚ ਵਿੱਚ ਲੱਗੀ

ਲੁਧਿਆਣਾ– ਅਨਾਜ ਢੁਆਈ ਕੇਸ ਵਿੱਚ ਗ੍ਰਿਫਤਾਰ ਪੰਜਾਬ ਦੇ ਸਾਬਕਾ ਖੁਰਾਕ ਅਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਦੁਬਈ ਵਿਚ ਨਿਵੇਸ਼ ਦੀ ਵਿਜੀਲੈਂਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਤਾ ਲੱਗਾ ਹੈ ਕਿ ਵਿਜੀਲੈਂਸ ਦੁਬਈ...
Read More
0 Minutes
ਕੈਨੇਡਾ

ਕੈਨੇਡੀਅਨਜ਼ ਦੀ ਟਰੈਵਲ ਕਰਨ ਦੀ ਇੱਛਾ ਦਾ ਸਹੀ ਅੰਦਾਜ਼ਾ ਨਹੀਂ ਲਗਾ ਸਕੀ ਸਰਕਾਰ : ਕੁਤਰਾਕਿਸ

ਕੈਲਗਰੀ: ਇੱਕ ਮੈਂਬਰ ਪਾਰਲੀਆਮੈਂਟ ਨੇ ਆਖਿਆ ਕਿ ਜਿਸ ਸਮੇਂ ਮਹਾਂਮਾਰੀ ਤੋਂ ਬਾਅਦ ਪਾਬੰਦੀਆਂ ਹਟਾਈਆਂ ਗਈਆਂ ਤਾਂ ਆਮ ਵਰਗੀ ਜਿ਼ੰਦਗੀ ਵੱਲ ਪਰਤਣ ਦੀ ਯੋਜਨਾ ਬਣਾਉਂਦੇ ਸਮੇਂ ਫੈਡਰਲ ਸਰਕਾਰ ਕੈਨੇਡੀਅਨਜ਼ ਦੀ ਟਰੈਵਲ ਕਰਨ ਦੀ ਇੱਛਾ ਦਾ...
Read More
0 Minutes
ਸਪੋਰਟਸ

ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਨੂੰ ਪੰਜ ਵਿਕਟਾਂ ਨਾਲ ਹਰਾਇਆ

ਦੁਬਈ: ਏਸ਼ੀਆ ਕੱਪ ਟੀ-20 ਕ੍ਰਿਕਟ ਟੂਰਨਾਮੈਂਟ ਵਿੱਚ ਐਤਵਾਰ ਨੂੰ ਭਾਰਤ ਤੇ ਪਾਕਿਸਤਾਨ ਵਿਚਾਲੇ ਖੇਡੇ ਗਏ ਰੋਮਾਂਚਕ ਮੁਕਾਬਲੇ ਦੌਰਾਨ ਭਾਰਤ ਨੇ ਪਾਕਿਸਤਾਨ ਨੂੰ ਪੰਜ ਵਿਕਟਾਂ ਨਾਲ ਹਰਾ ਦਿੱਤਾ। ਭਾਰਤੀ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਨੇ...
Read More
0 Minutes
ਕੈਨੇਡਾ

ਫਰੀਲੈਂਡ ਖਿਲਾਫ ਵਾਪਰੀ ਘਟਨਾ ਬਾਰੇ ਟਰੂਡੋ ਨੇ ਸਿਆਸੀ ਆਗੂਆਂ ਨੂੰ ਇੱਕਜੁੱਟ ਹੋਣ ਦਾ ਦਿੱਤਾ ਸੱਦਾ

ਓਟਵਾ : ਅਲਬਰਟਾ ਵਿੱਚ ਵਿੱਤ ਮੰਤਰੀ ਤੇ ਡਿਪਟੀ ਪ੍ਰਧਾਨ ਮੰਤਰੀ ਕ੍ਰਿਸਟੀਆ ਫਰੀਲੈਂਡ ਨੂੰ ਹਿੰਸਕ ਧਮਕੀਆਂ ਦੇਣ ਤੇ ਗਾਲਾਂ ਕੱਢਣ ਵਰਗੀ ਵਾਪਰੀ ਘਟਨਾ ਤੋਂ ਬਾਅਦ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਸਿਆਸੀ ਆਗੂਆਂ ਨੂੰ ਅਜਿਹੀ ਘਟਨਾ...
Read More
YouTube
Instagram
WhatsApp
Snapchat