ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਰਾਸ਼ਟਰਪਤੀ ਭਵਨ ਵਿੱਚ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੇ ਹੋਰ ਵੇਰਵਿਆਂ ਦੀ ਉਡੀਕ ਹੈ।
ਭਗਵੰਤ ਮਾਨ ਵੱਲੋਂ ਰਾਸ਼ਟਰਪਤੀ ਮੁਰਮੂ ਨਾਲ ਮੁਲਾਕਾਤ