October 2022

0 Minutes
ਦੇਸ਼-ਵਿਦੇਸ਼

ਮੋਦੀ ਨੇ ਮਨ ਕੀ ਬਾਤ ’ਚ ਕਿਹਾ,‘ਗੁਰੂ ਨਾਨਕ ਦੇਵ ਜੀ ਨੇ ਸਾਰਾ ਜੀਵਨ ਲੋਕਾਈ ਦੀ ਭਲਾਈ ਨੂੰ ਸਮਰਪਿਤ ਕੀਤਾ’

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮਨ ਕੀ ਬਾਤ ਦੌਰਾਨ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ ਪੁਰਬ 8 ਨਵੰਬਰ ਨੂੰ ਮਨਾਇਆ ਜਾਵੇਗਾ। ਸ੍ਰੀ ਮੋਦੀ ਨੇ ਕਿਹਾ ਕਿ ਗੁਰੂ ਨਾਨਕ ਦੇਵ...
Read More
0 Minutes
ਖ਼ਬਰਸਾਰ

ਤਿਲੰਗਾਨਾ: ਭਾਰਤ ਜੋੜੋ ਯਾਤਰਾ ਦੌਰਾਨ ਰਾਹੁਲ ਗਾਂਧੀ ਸਕੂਲੀ ਬੱਚਿਆਂ ਨਾਲ ਦੌੜੇ

ਜਡਚਰਲਾ (ਤਿਲੰਗਾਨਾ): ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਦੀ ਅਗਵਾਈ ਕਰ ਰਹੇ ਰਾਹੁਲ ਗਾਂਧੀ ਅੱਜ ਪਦਯਾਤਰਾ ਦੌਰਾਨ ਕੁਝ ਸਕੂਲੀ ਵਿਦਿਆਰਥੀਆਂ ਨਾਲ ਅਚਾਨਕ ਦੌੜਨ ਲੱਗੇ। ਰਾਹੁਲ ਦੇ ਅਚਾਨਕ ਭੱਜਣ ਕਾਰਨ ਉਨ੍ਹਾਂ ਦੇ ਸੁਰੱਖਿਆ ਕਰਮਚਾਰੀ, ਤਿਲੰਗਾਨਾ ਪ੍ਰਦੇਸ਼ ਕਾਂਗਰਸ...
Read More
0 Minutes
ਖ਼ਬਰਸਾਰ

ਗੁਜਰਾਤ ’ਚ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ ਦਿੱਲੀ, ਪੰਜਾਬ ਤੇ ਰਾਜਸਥਾਨ ਦੇ ਮੁੱਖ ਮੰਤਰੀ

ਅਹਿਮਦਾਬਾਦ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉਨ੍ਹਾਂ ਦੇ ਪੰਜਾਬ ਦੇ ਹਮਰੁਤਬਾ ਭਗਵੰਤ ਮਾਨ ਅਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਐਤਵਾਰ ਨੂੰ ਗੁਜਰਾਤ ਵਿੱਚ ਵੱਖ-ਵੱਖ ਰੈਲੀਆਂ ਨੂੰ ਸੰਬੋਧਨ ਕਰਨਗੇ। ਆਮ ਆਦਮੀ ਪਾਰਟੀ (ਆਪ) ਦੇ...
Read More
0 Minutes
ਖ਼ਬਰਸਾਰ

ਸੋਮਾਲੀਆ: ਦੋ ਕਾਰ ਧਮਾਕਿਆਂ ’ਚ 100 ਮੌਤਾਂ ਤੇ 300 ਜ਼ਖ਼ਮੀ

ਮੋਗਾਦਿਸ਼ੂ (ਸੋਮਾਲੀਆ): ਸੋਮਾਲੀਆ ਦੀ ਰਾਜਧਾਨੀ ਮੋਗਾਦਿਸ਼ੂ ਵਿੱਚ ਹੋਏ ਦੋ ਕਾਰ ਬੰਬ ਧਮਾਕਿਆਂ ਵਿੱਚ ਘੱਟੋ-ਘੱਟ 100 ਵਿਅਕਤੀ ਮਾਰੇ ਗਏ ਅਤੇ ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। ਸੋਮਾਲੀਆ ਦੇ ਰਾਸ਼ਟਰਪਤੀ ਹਸਨ ਸ਼ੇਖ ਮੁਹੰਮਦ ਨੇ ਅੱਜ...
Read More
0 Minutes
ਪੰਜਾਬ

ਕੇਜਰੀਵਾਲ ਵੱਲੋਂ ਕਰੰਸੀ ਨੋਟਾਂ ਬਾਰੇ ਦਿੱਤਾ ਬਿਆਨ ਦੇਸ਼ ਵਿਚ ਫਿਰਕੂ ਸਦਭਾਵਨਾ ਭੰਗ ਕਰਨ ਵਾਲਾ : ਮਜੀਠੀਆ

ਚੰਡੀਗੜ੍ਹ, ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਆਖਿਆ ਕਿ ਉਹ ਕਰੰਸੀ ਨੋਟਾਂ ’ਤੇ ਦੇਵੀ ਦੇਵਤਿਆਂ ਦੀਆਂ ਤਸਵੀਰਾਂ ਛਪਵਾਉਣ ਦੀ ਮੰਗ ਕਰ ਕੇ ਭਾਰਤੀ ਰਾਜਨੀਤੀ ਦਾ ਫਿਰਕੂਕਰਨ ਕਰਨ...
Read More
0 Minutes
ਕੈਨੇਡਾ

ਬੈਂਕ ਆਫ ਕੈਨੇਡਾ ਵੱਲੋਂ ਮੁੜ ਵਧਾਈਆਂ ਗਈਆਂ ਵਿਆਜ਼ ਦਰਾਂ ਦੀ ਪੌਲੀਏਵਰ ਨੇ ਕੀਤੀ ਨਿਖੇਧੀ

ਓਟਵਾ: ਕੰਜ਼ਰਵੇਟਿਵ ਪਾਰਟੀ ਦੇ ਆਗੂ ਤੇ ਮੁੱਖ ਵਿਰੋਧੀ ਧਿਰ ਦੇ ਨੇਤਾ ਪਿਏਰ ਪੌਲੀਏਵਰ ਵੱਲੋਂ ਇੱਕ ਬਿਆਨ ਜਾਰੀ ਕਰਕੇ ਬੈਂਕ ਆਫ ਕੈਨੇਡਾ ਵੱਲੋਂ ਮੁੜ ਵਧਾਈਆਂ ਗਈਆਂ ਵਿਆਜ਼ ਦਰਾਂ ਦੀ ਨਿਖੇਧੀ ਕੀਤੀ ਗਈ। ਬਿਆਨ ਵਿੱਚ ਪੌਲੀਏਵਰ...
Read More
0 Minutes
ਦੇਸ਼-ਵਿਦੇਸ਼

ਦੱਖਣੀ ਕੋਰੀਆ ਵਿਚ ਹੇਲੋਵੀਨ ਸਮਾਗਮ ਦੌਰਾਨ ਭਗਦੜ, 59 ਦੀ ਮੌਤ, 150 ਜ਼ਖਮੀ

ਨਵੀਂ ਦਿੱਲੀ- ਦੱਖਣੀ ਕੋਰੀਆ ਦੀ ਰਾਜਧਾਨੀ ਸਿਓਲ ਦੇ ਇਕ ਬਾਜ਼ਾਰ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ।ਇਸ ਵੀਡੀਓ ‘ਚ ਕਈ ਪੁਲਸ ਵਾਲੇ ਕਰੀਬ 50 ਲੋਕਾਂ ਨੂੰ ਚੁੱਕਣ ਦੀ ਕੋਸਿ਼ਸ਼ ਕਰਦੇ ਦਿਖਾਈ...
Read More
0 Minutes
ਪੰਜਾਬ

ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕੀਤਾ ਦੇਸ਼ ਛੱਡਣ ਦਾ ਐਲਾਨ, ਸਰਕਾਰ ਨੂੰ ਦਿੱਤਾ 25 ਨਵੰਬਰ ਤਕ ਦਾ ਅਲਟੀਮੇਟਮ

ਮਾਨਸਾ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਤਵਾਰ ਨੂੰ ਇਕ ਰੈਲੀ ਦੌਰਾਨ ਵੱਡੀ ਗੱਲ ਕਹਿ ਦਿੱਤੀ। ਉਨ੍ਹਾਂ ਕਿਹਾ ਕਿ ਸਿੱਧੂ ਦੀ ਹੱਤਿਆ ਹੋਇਆਂ ਨੂੰ 5 ਮਹੀਨੇ ਬੀਤ ਗਏ ਪਰ ਸਰਕਾਰ ਉਨ੍ਹਾਂ...
Read More
0 Minutes
ਕੈਨੇਡਾ

Russia-Ukraine War : ਯੂਕਰੇਨ ਦੀ ਮਦਦ ਲਈ ਕੈਨੇਡਾ ਨੇ ਚੱਲੀ ਨਵੀਂ ਚਾਲ, Government Bonds ਦੀ ਵਿਕਰੀ ਤੋਂ ਪੈਸਾ ਇਕੱਠਾ ਕਰਨ ਦੀ ਕਵਾਇਦ

ਵਿਨੀਪੈਗ ਏਜੰਸੀ। ਰੂਸ-ਯੂਕਰੇਨ ਜੰਗ ਖਤਮ ਹੁੰਦੀ ਨਜ਼ਰ ਨਹੀਂ ਆ ਰਹੀ। ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਹੁਣ ਯੂਕਰੇਨ ਵਿਰੁੱਧ ਜੰਗ ਤੇਜ਼ ਕਰ ਦਿੱਤੀ ਹੈ। ਰੂਸੀ ਫੌਜ ਨੇ ਪਿਛਲੇ ਦਿਨੀਂ ਆਪਣੀਆਂ ਮਿਜ਼ਾਈਲਾਂ ਨਾਲ ਰਿਹਾਇਸ਼ੀ ਇਲਾਕਿਆਂ ਨੂੰ...
Read More
0 Minutes
ਖ਼ਬਰਸਾਰ

Pakistan ਪੀਐੱਮ ਸ਼ਾਹਬਾਜ਼ ਸ਼ਰੀਫ਼ ਦਾ ਦਾਅਵਾ, ਇਮਰਾਨ ਖ਼ਾਨ ਨੇ ਫ਼ੌਜ ਮੁਖੀ ਦੀ ਨਿਯੁਕਤੀ ਦਾ ਪ੍ਰਸਤਾਵ ਕੀਤਾ ਖਾਰਜ

ਜੇਐੱਨਐੱਨ, ਇਸਲਾਮਾਬਾਦ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਚੇਅਰਮੈਨ ਇਮਰਾਨ ਖ਼ਾਨ ਵੱਲੋਂ ਫ਼ੌਜ ਮੁਖੀ ਦੀ ਨਿਯੁਕਤੀ ਦੀ ਪੇਸ਼ਕਸ਼ ਨੂੰ ਪੂਰੀ ਤਰ੍ਹਾਂ ਠੁਕਰਾ ਦਿੱਤਾ ਹੈ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਸ਼ਾਹਬਾਜ਼...
Read More
YouTube
Instagram
WhatsApp
Snapchat