ਇਸਲਾਮਾਬਾਦ : ਭਾਰਤ ਖ਼ਿਲਾਫ਼ ਸਾਜ਼ਿਸ਼ ਰਚਣ ਅਤੇ ਅੱਤਵਾਦੀ ਫੰਡਿੰਗ ਦੇ ਇੱਕ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਅੱਤਵਾਦੀ ਯਾਸੀਨ ਮਲਿਕ ਦੀ ਪਤਨੀ ਮੁਸ਼ਾਲ ਹੁਸੈਨ ਮਲਿਕ ਨੂੰ ਪਾਕਿਸਤਾਨ ਦੀ ਕਾਰਜਕਾਰੀ ਸਰਕਾਰ ਵਿੱਚ ਜਗ੍ਹਾ ਦਿੱਤੀ ਗਈ ਹੈ। ਨਿਗਰਾਨ ਪ੍ਰਧਾਨ ਮੰਤਰੀ ਅਨਵਾਰੁਲ ਹੱਕ ਕੱਕੜ ਨੇ ਵੀਰਵਾਰ ਨੂੰ ਆਪਣੇ ਮੰਤਰੀ ਮੰਡਲ ਦਾ ਵਿਸਥਾਰ ਕੀਤਾ, ਜਿਸ ਵਿੱਚ ਮੁਸ਼ਾਲ ਹੁਸੈਨ ਨੂੰ ਮਨੁੱਖੀ ਅਧਿਕਾਰਾਂ ਬਾਰੇ ਪ੍ਰਧਾਨ ਮੰਤਰੀ ਦਾ ਵਿਸ਼ੇਸ਼ ਸਹਾਇਕ ਬਣਾਇਆ ਗਿਆ ਹੈ।
Yasin Malik wife : ਯਾਸੀਨ ਮਲਿਕ ਦੀ ਪਤਨੀ ਮੁਸ਼ਾਲ ਹੁਸੈਨ ਪਾਕਿ ਪ੍ਰਧਾਨ ਮੰਤਰੀ ਦੀ ਬਣੀ ਵਿਸ਼ੇਸ਼ ਸਹਾਇਕ, ਭਾਰਤ ‘ਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਵੱਖਵਾਦੀ ਨੇਤਾ
