October 20, 2023

0 Minutes
ਕੈਨੇਡਾ ਦੇਸ਼-ਵਿਦੇਸ਼

ਗਾਜ਼ਾ ’ਚ ਕੋਈ ਵੀ ਥਾਂ ਸੁਰੱਖਿਅਤ ਨਹੀਂ ਰਹੀ

ਖਾਨ ਯੂਨਿਸ: ਇਜ਼ਰਾਈਲ ਨੇ ਗਾਜ਼ਾ ਪੱਟੀ ਦੇ ਲੋਕਾਂ ਨੂੰ ਦੱਖਣ ਵੱਲ ਜਾਣ ਦੇ ਭਾਵੇਂ ਹੁਕਮ ਦਿੱਤੇ ਹਨ ਪਰ ਉਹ ਕਿਤੇ ਵੀ ਸੁਰੱਖਿਅਤ ਦਿਖਾਈ ਨਹੀਂ ਦੇ ਰਹੇ ਹਨ। ਇਜ਼ਰਾਈਲ ਨੇ ਵੀਰਵਾਰ ਤੜਕੇ ਦੱਖਣ ਸਮੇਤ ਗਾਜ਼ਾ ਪੱਟੀ...
Read More
0 Minutes
ਖ਼ਬਰਸਾਰ

ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਇਜ਼ਰਾਈਲ ਪੁੱਜੇ

ਬੇਨ-ਗੁਰਿਅਨ ਹਵਾਈ ਅੱਡਾ (ਇਜ਼ਰਾਈਲ) ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਅੱਜ ਇਜ਼ਰਾਈਲ ਪਹੁੰਚੇ। ਉਹ ਪ੍ਰਧਾਨ ਮੰਤਰੀ ਬੈਂਜਾਮਨਿ ਨੇਤਨਯਾਹੂ ਅਤੇ ਰਾਸ਼ਟਰਪਤੀ ਇਸਹਾਕ ਹਰਜ਼ੋਗ ਨੂੰ ਪਹਿਲਾਂ ਮਿਲਣਗੇ।...
Read More
0 Minutes
ਦੇਸ਼-ਵਿਦੇਸ਼

ਗਾਜ਼ਾ ਵਿੱਚ ਜੰਗਬੰਦੀ ਬਾਰੇ ਯੂਐੱਨ ’ਚ ਅਮਰੀਕਾ ਦਾ ਵੀਟੋ

ਸੰਯੁਕਤ ਰਾਸ਼ਟਰ/ਤਲ ਅਵੀਵ: ਸੰਯੁਕਤ ਰਾਸ਼ਟਰ ਸਲਾਮਤੀ ਪਰਿਸ਼ਦ ’ਚ ਬ੍ਰਾਜ਼ੀਲ ਵੱਲੋਂ ਗਾਜ਼ਾ ’ਚ ਮਾਨਵੀ ਸਹਾਇਤਾ ਲਈ ਲਾਂਘਾ ਦੇਣ ਅਤੇ ਜੰਗਬੰਦੀ ਸਬੰਧੀ ਰੱਖੇ ਗਏ ਮਤੇ ਨੂੰ ਅਮਰੀਕਾ ਨੇ ਵੀਟੋ ਕਰ ਦਿੱਤਾ। ਉਧਰ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੀ...
Read More
0 Minutes
ਖ਼ਬਰਸਾਰ

ਪਾਕਿਸਤਾਨ ਵੱਲੋਂ ‘ਅਬਾਬੀਲ’ ਹਥਿਆਰ ਪ੍ਰਣਾਲੀ ਦਾ ਸਫ਼ਲ ਪ੍ਰੀਖਣ

ਇਸਲਾਮਾਬਾਦ: ਪਾਕਿਸਤਾਨ ਨੇ ਅੱਜ ‘ਅਬਾਬੀਲ’ ਹਥਿਆਰ ਪ੍ਰਣਾਲੀ ਦਾ ਸਫ਼ਲ ਪ੍ਰੀਖਣ ਕੀਤਾ ਹੈ। ਫ਼ੌਜ ਤਰਫ਼ੋਂ ਜਾਰੀ ਬਿਆਨ ਅਨੁਸਾਰ ਇਹ ਪ੍ਰੀਖਣ ਹਥਿਆਰ ਪ੍ਰਣਾਲੀ ਦੇ ਡਿਜ਼ਾਈਨ, ਤਕਨੀਕੀ ਮਾਪਦੰਡਾਂ ਅਤੇ ਪ੍ਰਦਰਸ਼ਨ ਨੂੰ ਮੁੜ ਤੋਂ ਪਰਖਣ ਲਈ ਕੀਤਾ ਗਿਆ...
Read More
0 Minutes
ਪੰਜਾਬ

ਨਵਾਜ਼ ਸ਼ਰੀਫ਼ ਵੱਲੋਂ ਗ੍ਰਿਫ਼ਤਾਰੀ ਤੋਂ ਰਾਹਤ ਲਈ ਅਦਾਲਤ ਦਾ ਰੁਖ਼

ਇਸਲਾਮਾਬਾਦ:  ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਦੇਸ਼ ਵਾਪਸੀ ਤੋਂ ਪਹਿਲਾਂ ਅੱਜ ਉਨ੍ਹਾਂ ਦੇ ਵਕੀਲਾਂ ਨੇ ਇਸਲਾਮਾਬਾਦ ਹਾਈ ਕੋਰਟ ਵਿੱਚ ਜ਼ਮਾਨਤ ਅਰਜ਼ੀ ਦਾਇਰ ਕਰਕੇ ਅਧਿਕਾਰੀਆਂ ਨੂੰ ਨਵਾਜ਼ ਦੇ ਇੱਥੇ ਪਹੁੰਚਣ ’ਤੇ ਗ੍ਰਿਫ਼ਤਾਰ...
Read More
0 Minutes
ਖ਼ਬਰਸਾਰ

ਅਮਰੀਕਾ ਦੇ ਰਾਸ਼ਟਰਪਤੀ ਬਾਇਡਨ ਇਜ਼ਰਾਈਲ ਪੁੱਜੇ ਤੇ ਹਸਪਤਾਲ ਧਮਾਕੇ ’ਚ ਆਪਣੇ ‘ਮਿੱਤਰ’ ਨੂੰ ਕਲੀਨ ਚਿੱਟ ਦਿੱਤੀ

ਤਲ ਅਵੀਵ: ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਅੱਜ ਇਜ਼ਰਾਈਲ-ਹਮਾਸ ਸੰਘਰਸ਼ ਦੇ ਦੌਰਾਨ ਇਥੇ ਪਹੁੰਚੇ। ਪਿਛਲੇ ਹਫ਼ਤੇ ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਇਜ਼ਰਾਈਲ ਦਾ ਦੌਰਾ ਕੀਤਾ ਸੀ। ਵ੍ਹਾਈਟ ਹਾਊਸ ਅਨੁਸਾਰ ਬਾਇਡਨ ਨੇ ਇਜ਼ਰਾਈਲ ਦੇ...
Read More
0 Minutes
ਦੇਸ਼-ਵਿਦੇਸ਼

ਨਿੱਕੀ ਹੇਲੀ ਵੱਲੋਂ ਫਲਸਤੀਨੀਆਂ ਲਈ ਬੂਹੇ ਬੰਦ ਕਰਨ ’ਤੇ ਇਸਲਾਮਿਕ ਮੁਲਕਾਂ ਦੀ ਨਿਖੇਧੀ

ਵਾਸ਼ਿੰਗਟਨ: ਰਿਪਬਲਿਕਨ ਪਾਰਟੀ ਦੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਨਿੱਕੀ ਹੇਲੀ ਨੇ ਗਾਜ਼ਾ ਤੋਂ ਆਉਣ ਵਾਲੇ ਆਮ ਨਾਗਰਿਕਾਂ ਲਈ ਆਪਣੇ ਦਰ ਨਾ ਖੋਲ੍ਹਣ ਲਈ ਇਸਲਾਮਿਕ ਮੁਲਕਾਂ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਇਰਾਨ ਨਾਲ ਪਰਮਾਣੂ ਸੌਦੇ...
Read More
0 Minutes
ਦੇਸ਼-ਵਿਦੇਸ਼

ਮੱਧ ਪ੍ਰਦੇਸ਼ ਵਿੱਚ ਸਮਾਜਵਾਦੀ ਪਾਰਟੀ ਨੂੰ ਕੋਈ ਵੀ ਸੀਟ ਨਾ ਦੇਣ ’ਤੇ ਅਖਿਲੇਸ਼ ਨਾਰਾਜ਼

ਲਖਨਊ: ਮੱਧ ਪ੍ਰਦੇਸ਼ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਮਾਜਵਾਦੀ ਪਾਰਟੀ ਨੂੰ ਹੁਣ ਤੱਕ ਕੋਈ ਵੀ ਸੀਟ ਨਾ ਮਿਲਣ ’ਤੇ ਪਾਰਟੀ ਪ੍ਰਧਾਨ ਅਖਿਲੇਸ਼ ਯਾਦਵ ਨੇ ਨਾਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਉੱਤਰ ਪ੍ਰਦੇਸ਼...
Read More
0 Minutes
ਪੰਜਾਬ

ਹੈਰੋਇਨ ਤਸਕਰੀ ਮਾਮਲਾ: ਲਾਰੈਂਸ ਬਿਸ਼ਨੋਈ ਖਿਲਾਫ ਚਾਰਜਸ਼ੀਟ ਦਾਇਰ

ਨਵੀਂ ਦਿੱਲੀ: ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਲਗਪਗ 39 ਕਿਲੋ ਹੈਰੋਇਨ ਜ਼ਬਤ ਕਰਨ ਵਾਲੇ ਇੱਕ ਮਾਮਲੇ ਵਿੱਚ ਵੀਰਵਾਰ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਖਿਲਾਫ ਚਾਰਜਸ਼ੀਟ ਦਾਇਰ ਕੀਤੀ। ਏਜੰਸੀ ਨੇ ਸੂਚਨਾ ਤਕਨਾਲੋਜੀ ਐਕਟ ਦੀਆਂ ਧਾਰਾਵਾਂ...
Read More
0 Minutes
ਖ਼ਬਰਸਾਰ

‘ਆਪ’ ਆਗੂ ਸੰਜੇ ਸਿੰਘ ਦੀ ਪਟੀਸ਼ਨ ’ਤੇ ਫੈਸਲਾ ਰਾਖਵਾਂ

ਨਵੀਂ ਦਿੱਲੀ: ‘ਆਪ’ ਆਗੂ ਸੰਜੇ ਸਿੰਘ ਨੇ ਦਿੱਲੀ ਆਬਕਾਰੀ ਨੀਤੀ ਵਿੱਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਆਪਣੀ ਗ੍ਰਿਫਤਾਰੀ ਅਤੇ ਰਿਮਾਂਡ ਨੂੰ ਚੁਣੌਤੀ ਦਿੰਦੇ ਹੋਏ ਪਿਛਲੇ ਹਫਤੇ ਹਾਈ ਕੋਰਟ ਦਾ ਰੁਖ ਕੀਤਾ ਸੀ।...
Read More
YouTube
Instagram
WhatsApp
Snapchat