ਪੰਜਾਬ

0 Minutes
ਪੰਜਾਬ

ਸਿੱਧੂ ਮੂਸੇਵਾਲਾ ਕਤਲਕਾਂਡ ’ਚ ਲੋੜੀਂਦਾ 6ਵਾਂ ਸ਼ੂਟਰ ਦੀਪਕ ਮੁੰਡੀ ਦੋ ਸਾਥੀਆਂ ਸਣੇ ਗ੍ਰਿਫ਼ਤਾਰ

ਚੰਡੀਗਡ਼੍ਹ: ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ, ਦਿੱਲੀ ਪੁਲਿਸ ਅਤੇ ਕੇਂਦਰ ਦੀਆਂ ਏਜੰਸੀਆਂ ਦੇ ਸਾਂਝੇ ਆਪ੍ਰੇਸ਼ਨ ਤਹਿਤ ਸਿੱਧੂ ਮੂਸੇਵਾਲਾ ਕਤਲਕਾਂਡ ਦਾ ਛੇਵਾਂ ਸ਼ੂਟਰ ਦੀਪਕ ਮੁੰਡੀ ਨੂੰ ਦੋ ਸਾਥੀਆਂ ਸਣੇ ਪੱਛਮੀ ਬੰਗਾਲ ਦੇ ਬਾਰਡਰ ਤੋਂ...
Read More
0 Minutes
ਪੰਜਾਬ

ਭਗਵੰਤ ਮਾਨ ਵੱਲੋਂ ਰਾਸ਼ਟਰਪਤੀ ਮੁਰਮੂ ਨਾਲ ਮੁਲਾਕਾਤ

ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਰਾਸ਼ਟਰਪਤੀ ਭਵਨ ਵਿੱਚ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੇ ਹੋਰ ਵੇਰਵਿਆਂ ਦੀ ਉਡੀਕ ਹੈ।...
Read More
0 Minutes
ਪੰਜਾਬ

ਅਕਾਲੀ ਦਲ ਨੇ ਕਿਹਾ-ਸਰਬ ਪਾਰਟੀ ਬੈਠਕ ਬੁਲਾ ਕੇ ਐੱਸਵਾਈਐੱਲ ’ਤੇ ਆਪਣਾ ਸਟੈਂਡ ਸਪਸ਼ਟ ਕਰਨ ਮੁੱਖ ਮੰਤਰੀ

ਚੰਡੀਗਡ਼੍ਹ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਡਾ. ਦਲਜੀਤ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਉਹ ਐੱਸਵਾਈਐੱਲ ਮੁੱਦੇ ’ਤੇ ਸਰਬ ਪਾਰਅੀ ਮੀਟਿੰਗ ਬੁਲਾ ਕੇ...
Read More
0 Minutes
ਪੰਜਾਬ

ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ

ਮਾਨਸਾ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਤੈਅ ਪ੍ਰੋਗਰਾਮ ਮੁਤਾਬਕ ਅੱਜ ਵਿਦੇਸ਼ ਜਾਣ ਲਈ ਘਰੋਂ ਰਵਾਨਾ ਹੋ ਗਏ ਹਨ। ਇਸ ਤੋਂ ਪਹਿਲਾਂ ਬੀਤੀ ਦੇਰ ਰਾਤ ਗਾਇਕ ਦੇ ਪਿਤਾ ਬਲਕੌਰ ਸਿੰਘ ਨੂੰ ਈ-ਮੇਲ ਰਾਹੀਂ...
Read More
0 Minutes
ਪੰਜਾਬ

‘ਆਪ’ ਵੱਲੋਂ ਦਿੱਲੀ ਦੇ ਉਪ ਰਾਜਪਾਲ ਉੱਤੇ ਭ੍ਰਿਸ਼ਟਾਚਾਰ ਦੇ ਨਵੇਂ ਦੋਸ਼

ਨਵੀਂ ਦਿੱਲੀ:  ਆਮ ਆਦਮੀ ਪਾਰਟੀ ਨੇ ਦਿੱਲੀ ਦੇ ਉਪ ਰਾਜਪਾਲ ਵੀ.ਕੇ.ਸਕਸੈਨਾ ’ਤੇ ਭ੍ਰਿਸ਼ਟਾਚਾਰ ਦੇ ਨਵੇਂ ਦੋਸ਼ ਲਾਏ ਹਨ। ਪਾਰਟੀ ਨੇ ਸਕਸੈਨਾ ’ਤੇ ਖਾਦੀ ਤੇ ਵਿਲੇਜ ਇੰਡਸਟਰੀਜ਼ ਕਮਿਸ਼ਨ ਦਾ ਚੇਅਰਮੈਨ ਰਹਿੰਦਿਆਂ ਅਹੁਦੇ ਦੀ ਦੁਰਵਰਤੋਂ ਕਰਨ...
Read More
0 Minutes
ਪੰਜਾਬ

ਮੁੱਖ ਮੰਤਰੀ ਵੱਲੋਂ ਮਿਲਕਫੈੱਡ ਨੂੰ ਪਿੰਡਾਂ ਵਿੱਚੋਂ ਦੁੱਧ ਖਰੀਦਣ ਲਈ ਅਤਿ ਆਧੁਨਿਕ ਬੁਨਿਆਦੀ ਢਾਂਚਾ ਵਿਕਸਤ ਕਰਨ ਦੇ ਆਦੇਸ਼

ਚੰਡੀਗੜ੍ਹ: ਸੂਬੇ ਵਿਚ ਸਹਿਕਾਰੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਿਲਕਫੈੱਡ ਨੂੰ ਚੰਗੀ ਗੁਣਵੱਤਾ ਵਾਲਾ ਦੁੱਧ ਖਰੀਦਣ ਤੇ ਸਪਲਾਈ ਕਰਨ ਲਈ ਪਿੰਡਾਂ ਵਿਚ ਆਲ੍ਹਾ...
Read More
0 Minutes
ਪੰਜਾਬ

ਗੈਂਗਸਟਰ ਗੋਲਡੀ ਬਰਾੜ ਦੀ ਧਮਕੀ ਤੋਂ ਬਾਅਦ ਜੇਲ੍ਹ ਮੰਤਰੀ ਹਰਜੋਤ ਬੈਂਸ ਦਾ ਨੇ ਵੀ ਕੀਤਾ ਟਵੀਟ

ਚੰਡੀਗੜ੍ਹ: ਗੈਂਗਸਟਰ ਗੋਲਡੀ ਬਰਾੜ ਵੱਲੋਂ ਸੋਸ਼ਲ ਮੀਡੀਆ ਜ਼ਰੀਏ ਦਿੱਤੀ ਧਮਕੀ ਦਾ ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਕਰਾਰ ਜਵਾਬ ਦਿੱਤਾ ਹੈ। ਉਨ੍ਹਾਂ ਟਵੀਟ ਕੀਤਾ ਹੈ ਕਿ ਜੇਲ੍ਹਾਂ ‘ਚ ਵੀਆਈਪੀ ਸਹੂਲਤਾਂ ਤੇ ਪੀਜ਼ੇ ਮਿਲਣ ਦੇ ਦਿਨ...
Read More
0 Minutes
ਪੰਜਾਬ

ਵਿਜੀਲੈਂਸ ਭਾਰਤ ਭੂਸ਼ਣ ਆਸ਼ੂ ਦੇ ਦੁਬਈ ਨਿਵੇਸ਼ ਦੀ ਜਾਂਚ ਵਿੱਚ ਲੱਗੀ

ਲੁਧਿਆਣਾ– ਅਨਾਜ ਢੁਆਈ ਕੇਸ ਵਿੱਚ ਗ੍ਰਿਫਤਾਰ ਪੰਜਾਬ ਦੇ ਸਾਬਕਾ ਖੁਰਾਕ ਅਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਦੁਬਈ ਵਿਚ ਨਿਵੇਸ਼ ਦੀ ਵਿਜੀਲੈਂਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਤਾ ਲੱਗਾ ਹੈ ਕਿ ਵਿਜੀਲੈਂਸ ਦੁਬਈ...
Read More
0 Minutes
ਪੰਜਾਬ

ਵਿਜੀਲੈਂਸ ਨੂੰ ਮਿਲਿਆ ਭਾਰਤ ਭੂਸ਼ਣ ਆਸ਼ੂ ਦਾ ਚਾਰ ਦਿਨਾ ਰਿਮਾਂਡ

ਲੁਧਿਆਣਾ: ਦਾਣਾ ਮੰਡੀ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਬਿਊਰੋ ਨੇ ਅੱਜ ਚਾਰ ਦਿਨਾ ਰਿਮਾਂਡ ’ਤੇ ਲੈ ਲਿਆ। ਆਸ਼ੂ ਨੂੰ ਅੱਜ ਸ਼ਾਮੀਂ ਚਾਰ ਵਜੇ ਦੇ...
Read More
0 Minutes
ਪੰਜਾਬ

ਜਿਸ ਮਾਮਲੇ ‘ਤੇ ਅਕਾਲੀ-ਭਾਜਪਾ ਸਰਕਾਰ ਨੂੰ ਘੇਰਿਆ, ਉਸੇ ਮਾਮਲੇ ‘ਚ ਘਿਰੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ

ਚੰਡੀਗੜ੍ਹ : ਕਰੀਬ ਸੱਤ ਵਰ੍ਹੇ ਪਹਿਲਾਂ ਕਾਂਗਰਸ ਨੇ ਦੁਪਹੀਆਂ ਵਾਹਨਾਂ ਦੇ ਨੰਬਰ ਲਗਾ ਕੇ ਅਨਾਜ ਢੋਹਣ ਦਾ ਮੁੱਦਾ ਚੁੱਕ ਕੇ ਅਕਾਲੀ-ਭਾਜਪਾ ਗਠਜੋੜ ਸਰਕਾਰ ‘ਤੇ ਤਿੱਖਾ ਹਮਲਾ ਕੀਤਾ ਸੀ ਪਰ ਅੱਜ ਉਸੇ ਮਾਮਲੇ ਵਿਚ ਕਾਂਗਰਸ ਦੇ...
Read More
YouTube
Instagram
WhatsApp
Snapchat