• Wed. Jul 28th, 2021

Desh Punjab Times

Leading South Asian Newspaper of BC

ਖ਼ਬਰਸਾਰ

  • Home
  • ਪਾਰਲੀਮੈਂਟ ‘ਚ ਗੂੰਜਿਆ ਖੇਤੀ ਕਾਨੂੰਨਾਂ ਦਾ ਮੁੱਦਾ, ਵਿਰੋਧੀ ਧਿਰਾਂ ਨੇ ਇੱਕਜੁੱਟ ਹੋ ਉਠਾਇਆ ਮਾਮਲਾ

ਪਾਰਲੀਮੈਂਟ ‘ਚ ਗੂੰਜਿਆ ਖੇਤੀ ਕਾਨੂੰਨਾਂ ਦਾ ਮੁੱਦਾ, ਵਿਰੋਧੀ ਧਿਰਾਂ ਨੇ ਇੱਕਜੁੱਟ ਹੋ ਉਠਾਇਆ ਮਾਮਲਾ

ਨਵੀਂ ਦਿੱਲੀ: ਤਿੰਨ ਖੇਤੀਬਾੜੀ ਸੁਧਾਰ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਅੰਦੋਲਨ ਦਾ ਮੁੱਦਾ ਸੋਮਵਾਰ ਨੂੰ ਲੋਕ ਸਭਾ ਵਿੱਚ ਗੂੰਜਿਆ। ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਸੀਪੀਐਮ, ਆਰਐਲਪੀ, ਡੀਐਮਕੇ ਅਤੇ ਬਸਪਾ ਮੈਂਬਰਾਂ ਨੇ ਇਸ…

ਨਵਜੋਤ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦਾ ਅਹੁਦਾ ਸੰਭਾਲਿਆ, ਕੈਪਟਨ ਵੀ ਸੀ ਹਾਜ਼ਰ

ਚੰਡੀਗੜ੍ਹ: ਸ੍ਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦਾ ਅਹੁਦਾ ਸੰਭਾਲ ਲਿਆ। ਇਸ ਤੋਂ ਪਹਿਲਾਂ ਸਿੱਧੂ ਨੇ ਸੂਬਾ…

ਰਾਘਵ ਚੱਢਾ ਨੇ ਨਵਜੋਤ ਸਿੱਧੂ ਨੂੰ ਦਿੱਤੀ ਸ਼ੁੱਭਕਾਮਨਾਵਾਂ, ਨਾਲ ਹੀ ਕੀਤੀ ਇਹ ਉਮੀਦ…

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਬੁਲਾਰੇ, ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਕਾਂਗਰਸ ‘ਚ ਚੱਲ ਰਹੇ ਅੰਦਰੂਨੀ ਯੁੱਧ ਨੇ ਇੱਕ ਗੱਲ ਸਪੱਸ਼ਟ ਕਰ ਦਿੱਤੀ ਹੈ ਕਿ…

ਡੇਰੇ ‘ਚ ਸਾਧੂਆਂ ਨੂੰ ਨਿਪੁੰਸਕ ਬਣਾਉਣ ਦੇ ਮਾਮਲੇ ‘ਚ ਸੀਬੀਆਈ ਦੀ ਪਟੀਸ਼ਨ ‘ਤੇ ਗੁਰਮੀਤ ਰਾਮ ਰਹੀਮ ਨੂੰ ਨੋਟਿਸ

ਚੰਡੀਗੜ੍ਹ : ਸੀਬੀਆਈ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab & Haryana HighCourt) ‘ਚ ਅਰਜ਼ੀ ਦਾਇਰ ਕਰ ਕੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ (Gurmeet Ram Rahim) ਖਿਲਾਫ਼ ਡੇਰੇ ‘ਚ…

ਭਗਵੰਤ ਮਾਨ ਕੇਜਰੀਵਾਲ ਤੋਂ ਪੁੱਛੇ ਕਿ ਪੰਜਾਬ ਦੇ ਥਰਮਲ ਪਲਾਂਟ ਕਿਉਂ ਬੰਦ ਕਰਵਾਉਣਾ ਚਾਹੁੰਦਾ : ਡਾ.ਚੀਮਾ

ਰੂਪਨਗਰ : 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ’ਚ ਇਸ ਵਾਰ ਬਿਜਲੀ ਮੁੱਦੇ ਨੂੰ ਲੈ ਕੇ ਸਿਆਸਤ ਜ਼ੋਰਾਂ ’ਤੇ ਚੱਲ ਰਹੀ ਹੈ। ਸਿਆਸੀ ਆਗੂ ਬਿਜਲੀ ਮੁੱਦੇ ਨੂੰ ਲੈ ਕੇ…

ਪੰਜਾਬ ਕਾਂਗਰਸ ‘ਤੇ ਕਮਜ਼ੋਰ ਪਈ ਹਾਈ ਕਮਾਨ ਦੀ ਪਕੜ, ਰਾਹੁਲ ਗਾਂਧੀ ਦੇ ਕਰੀਬੀ ਨੇਤਾ ਹੋ ਰਹੇ ‘ਬੇਲਗਾਮ’, ਜਾਣੋ ਵਿਵਾਦ ਦਾ ਕਾਰਨ

ਚੰਡੀਗੜ੍ਹ : ਕਾਂਗਰਸ ਪਾਰਟੀ ‘ਚ ਬਾਹਰਲੇ ਬਨਾਮ ਅਸਲੀ ਕਾਂਗਰਸੀ (ਟਕਸਾਲੀ) ਦੀ ਲੜਾਈ ਦੀ ਅੱਗ ਹੁਣ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤਕ ਪੁੱਜ ਚੁੱਕੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿਘ ਦੇ ਸਿਆਸੀ…

ਟਵਿੱਟਰ ਨੇ ਮੰਨਿਆ, ਨਵੇਂ ਆਈਟੀ ਨਿਯਮਾਂ ਦਾ ਪਾਲਣ ਨਹੀਂ ਕੀਤਾ, ਹਾਈਕੋਰਟ ਨੇ ਕਿਹਾ, ਸਰਕਾਰ ਕਾਰਵਾਈ ਲਈ ਆਜ਼ਾਦ

ਨਵੀਂ ਦਿੱਲੀ : Twitter new IT Rules : ਦਿੱਲੀ ਹਾਈਕੋਰਟ ’ਚ ਮੰਗਲਵਾਰ ਨੂੰ ਆਖਰਕਾਰ Twitter ਇੰਡੀਆ ਨੇ ਮਾਨ ਲਿਆ ਹੈ ਕੰਪਨੀ ਨੇ ਭਾਰਤ ਸਰਕਾਰ ਵੱਲੋਂ ਬਣਾਏ ਗਏ ਨਵੇਂ ਆਈਟੀ ਨਿਯਮਾਂ ਦਾ…

ਕਿਸਾਨ ਆਗੂਆਂ ਨੇ ਬਦਲੀ ਰਣਨੀਤੀ, ਬੋਲੇ- ਹੁਣ ਵਿਰੋਧੀ ਪਾਰਟੀਆਂ ਦਾ ਵੀ ਹੋਵੇਗਾ ਵਿਰੋਧ, ਮਹਿੰਗਾਈ ਖਿਲਾਫ਼ ਵੀ ਪ੍ਰਦਰਸ਼ਨ

ਚੰਡੀਗੜ੍ਹ : ਲੋਕ ਸਭਾ ਦੇ ਮੌਨਸੂਨ ਸੈਸ਼ਨ ਵਿਚ ਰਾਜਨੀਤਕ ਵਿਰੋਧੀ ਪਾਰਟੀਆਂ ਨੂੰ ਕੇਂਦਰ ਸਰਕਾਰ ਦਾ ਬਾਈਕਾਟ ਕਰਨਾ ਮਹਿੰਗਾ ਸਾਬਤ ਹੋ ਸਕਦਾ ਹੈ; ਸੰਯੁਕਤ ਕਿਸਾਨ ਮੋਰਚਾ ਦੇ ਆਗੂ ਬਲਵੀਰ ਸਿੰਘ ਰਾਜੇਵਾਲ ਨੇ…

ਸੀਐੱਮ ਕੇਜਰੀਵਾਲ ਦਾ ਐਲਾਨ, ਕੋਰੋਨਾ ਨਾਲ ਹੋਈ ਹੈ ਮੌਤ ਤਾਂ ਪਰਿਵਾਰ ਨੂੰ ਮਿਲੇਗੀ 50 ਹਜ਼ਾਰ ਰੁਪਏ ਦੀ ਆਰਥਿਕ ਮਦਦ

ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਕੋਰੋਨਾ ਮਹਾਮਾਰੀ ਕਾਰਨ ਜਾਨ ਗਵਾਉਣ ਵਾਲੇ ਲੋਕਾਂ ਦੇ ਪਰਿਵਾਰ ਨੂੰ ਆਰਥਿਕ ਮਦਦ ਦੇਣ ਦੀ ਮੁਹਿੰਮ ਦੀ ਸ਼ੁਰੂਆਤ ਮੰਗਲਵਾਰ…

ਪਾਕਿਸਤਾਨ ਨੇ ਮੰਨਿਆ, ਤਾਲਿਬਾਨ ਅੱਤਵਾਦੀਆਂ ਦਾ ਕਰਵਾਉਂਦੇ ਹਨ ਇਲਾਜ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਗਈ ਹੈ ਪਨਾਹ

ਇਸਲਾਮਾਬਾਦ (ਏਜੰਸੀ) : ਲੰਬੇ ਸਮੇਂ ਤਕ ਆਪਣੇ ਇੱਥੇ ਤਾਲਿਬਾਨ ਦੀ ਮੌਜੂਦਗੀ ਤੋਂ ਇਨਕਾਰ ਕਰਨ ਵਾਲੇ ਪਾਕਿਸਤਾਨ ਨੇ ਆਖ਼ਰਕਾਰ ਮੰਨ ਲਿਆ ਹੈ ਕਿ ਉਹ ਇਸ ਸੰਗਠਨ ਦੇ ਅੱਤਵਾਦੀਆਂ ਨੂੰ ਇਲਾਜ ਮੁਹਈਆ ਕਰਵਾਉਂਦਾ…